ਪਟਿਆਲਾ ਦੇ ਪ੍ਰਾਚੀਨ ਕਾਲੀ ਮਾਤਾ ਮੰਦਿਰ ’ਚ ਨਤਮਸਤਕ ਹੋਏ ਕੇਂਦਰੀ ਸਿਹਤ ਮੰਤਰੀ

ਪਟਿਆਲਾ 05 Mar, 2023 (ਮਾਲਕ ਸਿੰਘ ਘੁੰਮਣ) : ਅੱਜ ਕੇਂਦਰੀ ਸਿਹਤ ਮੰਤਰੀ ਡਾ. ਮਨਸੁੱਖ ਐਲ. ਮੰਡਵੀਆ ਪਟਿਆਲਾ ਪਹੁੰਚੇ। ਜਿੱਥੇ ਉਨ੍ਹਾਂ ਨੇ ਪਟਿਆਲਾ ’ਚ ਸਥਿਤ ਪ੍ਰਾਚੀਨ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਭਾਜਪਾ ਦਾ ਸੂਬਾ ਸਕੱਤਰ ਪਰਮਿੰਦਰ ਸਿੰਘ ਬਰਾੜ, ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਕੇ.ਕੇ. ਮਲਹੋਤਰਾ ਅਤੇ ਹੋਰ ਭਾਜਪਾ ਆਗੂ ਉਨ੍ਹਾਂ ਦੇ ਨਾਮ ਮੌਜੂਦ ਰਹੇ। 

[wpadcenter_ad id='4448' align='none']