ਪਟਿਆਲਾ ਪੁਲਿਸ ਨੇ 10 ਕਿਲੋ ਅਫੀਮ ਸਮੇਤ ਦੋ ਵਿਅਕਤੀ ਕੀਤੇ ਕਾਬੂ, ਕਾਰ ਦੀ ਸੀਟ ਥੱਲੇ ਬੈਗ ‘ਚ ਰੱਖੀ ਸੀ ਅਫੀਮ

ਪਟਿਆਲਾ ਪੁਲਿਸ ਨੇ 10 ਕਿਲੋ ਅਫੀਮ ਸਮੇਤ ਦੋ ਵਿਅਕਤੀ ਕੀਤੇ ਕਾਬੂ, ਕਾਰ ਦੀ ਸੀਟ ਥੱਲੇ ਬੈਗ ‘ਚ ਰੱਖੀ ਸੀ ਅਫੀਮ

ਪਟਿਆਲਾ ( ਮਾਲਕ ਸਿੰਘ ਘੁੰਮਣ ):ਨਾਭਾ ਸਦਰ ਪੁਲਸ ਨੇ ਕਾਰ ਸਵਾਰ ਦੋ ਵਿਅਕਤੀਆਂ ਨੂੰ 19 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਣਬੀਰ ਸਿੰਘ ਤੇ ਕੁਲਦੀਪ ਸਿੰਘ ਵਾਸੀ ਕੱਕਹੇੜੀ ਵਾਸੀ ਹਰਿਆਣਾ ਵਜੋਂ ਹੋਈ ਹੈ। ਇੰਸਪੈਕਟਰ ਗੁਰਪ੍ਰੀਤ ਭਿੰਡਰ ਦੀ ਆਗਵਾਈ ਵਾਲੀ ਟੀਮ ਨੇ ਰੋਹਟੀ ਪੁੱਲ ਕੋਲ ਨਾਕਾਬੰਦੀ ਕੀਤੀ ਹੋਈ ਸੀ, ਇਸੇ ਦੌਰਾਨ ਇਕ ਕਾਰ […]

ਪਟਿਆਲਾ ( ਮਾਲਕ ਸਿੰਘ ਘੁੰਮਣ ):ਨਾਭਾ ਸਦਰ ਪੁਲਸ ਨੇ ਕਾਰ ਸਵਾਰ ਦੋ ਵਿਅਕਤੀਆਂ ਨੂੰ 19 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਣਬੀਰ ਸਿੰਘ ਤੇ ਕੁਲਦੀਪ ਸਿੰਘ ਵਾਸੀ ਕੱਕਹੇੜੀ ਵਾਸੀ ਹਰਿਆਣਾ ਵਜੋਂ ਹੋਈ ਹੈ। ਇੰਸਪੈਕਟਰ ਗੁਰਪ੍ਰੀਤ ਭਿੰਡਰ ਦੀ ਆਗਵਾਈ ਵਾਲੀ ਟੀਮ ਨੇ ਰੋਹਟੀ ਪੁੱਲ ਕੋਲ ਨਾਕਾਬੰਦੀ ਕੀਤੀ ਹੋਈ ਸੀ,

ਇਸੇ ਦੌਰਾਨ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਡਰਾਈਵਰ ਸੀਟ ਹੇਠਾਂ ਪਏ ਬੈਗ ਵਿੱਚੋਂ 10 ਕਿਲੋ ਅਫੀਮ ਬਰਾਮਦ ਹੋਈ ਹੈ। ਮੁਲਜ਼ਮਾਂ ਖਿਲਾਫ ਹਰਿਆਣਾ ਵਿਚ ਪਹਿਲਾਂ ਵੀ 4 ਮਾਮਲੇ ਦਰਜ ਹਨ।

Tags:

Related Posts

Latest

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ
10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹4 ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ
ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ