ਦੇਸ਼ ਦੇ ਕਈ ਰਾਜਾਂ ਵਿਚ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਅਤੇ ਠੰਢ ਦਾ ਕਹਿਰ ਬੇਰੋਕ (Weather Update) ਜਾਰੀ ਹੈ। ਅਗਲੇ ਕੁਝ ਦਿਨਾਂ ਤੱਕ ਉੱਤਰ-ਪੱਛਮੀ ਅਤੇ ਨਾਲ ਲੱਗਦੇ ਮੱਧ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ, ਜੋ ਫਿਰ ਹੌਲੀ-ਹੌਲੀ ਪੂਰਬੀ ਭਾਰਤ ਵੱਲ ਵਧੇਗੀ।Rain in these areas..
ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਪ੍ਰਮੁੱਖ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਕੁਝ ਖੇਤਰਾਂ ਵਿੱਚ ਤਾਪਮਾਨ 6-9 °C ਦੇ ਵਿਚਕਾਰ ਹੈ। ਇਸ ਦੌਰਾਨ, ਦਿੱਲੀ ਅਤੇ ਦੱਖਣੀ ਰਾਜਸਥਾਨ ਵਰਗੇ ਖੇਤਰਾਂ ਵਿੱਚ ਘੱਟੋ-ਘੱਟ ਤਾਪਮਾਨ 10-12 ਡਿਗਰੀ ਸੈਲਸੀਅਸ ਦੇ ਆਸਪਾਸ ਰਿਕਾਰਡ ਕੀਤਾ ਜਾ ਰਿਹਾ ਹੈ। Rain in these areas..
also read :- ਹਰਿਆਣਾ ਪਹੁੰਚ ਨਵੀਂ ਵੰਦੇ ਭਾਰਤ ਟਰੇਨ, ਅੰਬਾਲਾ ਛਾਉਣੀ ਵਿੱਚ ਸ਼ਾਨਦਾਰ ਸਵਾਗਤ
ਮੌਸਮ ਵਿਗਿਆਨੀਆਂ ਨੇ 4 ਜਨਵਰੀ ਤੱਕ ਸੰਘਣੀ ਧੁੰਦ ਤੇ ਠੰਢ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਇਸ ਲਈ ਪਹਿਲੀ ਜਨਵਰੀ ਵਾਸਤੇ ਰੈੱਡ ਅਲਰਟ ਅਤੇ 2, 3 ਤੇ 4 ਜਨਵਰੀ ਲਈ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। Rain in these areas..