ਹੜ੍ਹਾਂ ਨਾਲ ਹੋਏ ਨੁਕਸਾਨ ਦੀ 15 ਅਗਸਤ ਤਕ ਗਿਰਦਾਵਰੀ ਦੇ ਹੁਕਮ,ਪੰਜਾਬ ਦੀ ਨਵੀਂ ਖੇਡ ਪਾਲਿਸੀ ਨੂੰ ਕੈਬਨਿਟ ਦੀ ਮਨਜ਼ੂਰੀ, ਸਾਰੀਆਂ ਗਊਸ਼ਾਲਾ ਦੇ ਪੈਂਡਿੰਗ ਬਿੱਲ ਮਾਫ਼ ਹੋਰ ਕਿਹੜੇ ਵੱਡੇ ਫੈਸਲਿਆਂ ‘ਤੇ ਲੱਗੀ ਮੋਹਰ,ਜਾਣੋ

Punjab Cabinet Decisions

  Punjab Cabinet Decisionsਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ ਹੈ ਤੇ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ|ਉਨ੍ਹਾਂ ਦੱਸਿਆ ਕਿ ਕੈਬਨਿਟ ਨੇ ਕਈ ਸਾਲਾਂ ਤੋਂ ਪੈਂਡਿੰਗ ਨਵੀਂ ਖੇਡ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਬਲਾਕ ਤੋਂ ਲੈ ਕੇ ਓਲੰਪਿਕ ਤਕ ਪੰਜਾਬ ਦੇ ਬੱਚੇ ਇਹ ਸਫ਼ਰ ਕਿਵੇਂ ਤੈਅ ਕਰਨਗੇ। ਇਹ ਸਾਰਾ ਕੁਝ ਪਾਲਿਸੀ ‘ਚ ਹੈ।READ ALSO:ਦਿਲਜੀਤ ਦੌਸਾਂਝ ਦੀ ਟੇਪ ਘੋਸਟ ਜਲਦ ਹੋਵੇਗੀ ਰਿਲੀਜ਼

– ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ 15 ਅਗਸਤ ਤਕ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ। Punjab Cabinet Decisions

– ਸੂਬੇ ਦੀਆਂ ਸਾਰੀਆਂ 366 ਗਊ ਸ਼ਾਲਾਵਾਂ ਦੇ ਸਾਰੇ ਪੈਂਡਿੰਗ ਬਿਜਲੀ ਬਿਲ ਮਾਫ ਕਰ ਦਿੱਤੇ ਗਏ ਹਨ।

– ਸ‍ਾਕ‍ਾ ਨੀਲਾ ਤਾਰਾ ਤੋਂ ਪ੍ਰਭਾਵਿਤ ਸੈਨਿਕਾਂ ਦੀ ਸਹਾਇਤਾ ਰਾਸ਼ੀ 10 ਹਜ਼ਾਰ ਤੋਂ ਵਧਾ ਕੇ 12000 ਰੁਪਏ ਕੀਤੀ।

– ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ 15 ਅਗਸਤ ਤਕ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ।

– ਸੂਬੇ ਦੀਆਂ ਸਾਰੀਆਂ 366 ਗਊ ਸ਼ਾਲਾਵਾਂ ਦੇ ਸਾਰੇ ਪੈਂਡਿੰਗ ਬਿਜਲੀ ਬਿਲ ਮਾਫ ਕਰ ਦਿੱਤੇ ਗਏ ਹਨ।

– ਸ‍ਾਕ‍ਾ ਨੀਲਾ ਤਾਰਾ ਤੋਂ ਪ੍ਰਭਾਵਿਤ ਸੈਨਿਕਾਂ ਦੀ ਸਹਾਇਤਾ ਰਾਸ਼ੀ 10 ਹਜ਼ਾਰ ਤੋਂ ਵਧਾ ਕੇ 12000 ਰੁਪਏ ਕੀਤੀ।

– ਆਟਾ-ਦਾਲ ਸਕੀਮ ਤਹਿਤ ਆਟਾ ਘਰ-ਘਰ ਵੰਡਣ ਦੀ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਗਈ|  Punjab Cabinet Decisions

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ