Friday, January 17, 2025

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ  

Date:

ਚੰਡੀਗੜ੍ਹ, 28 ਜੁਲਾਈ:

 ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ ਅੱਜ 15205 ਪ੍ਰੀਖਿਆਰਥੀਆਂ ਨੇ ਭਾਗ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ.   ਪ੍ਰੀਖਿਆ ਲਈ ਕੁੱਲ 19832 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ।
ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦੌਰਾਨ 2 ਸ਼ੱਕੀ ਪ੍ਰੀਖਿਆਰਥੀਆਂ ਨੂੰ ਫੜਿਆ ਗਿਆ ਜਿਨ੍ਹਾਂ ਵਿਰੁੱਧ ਪੁਲੀਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ

ਮਹਿਲ ਕਲਾਂ, 16 ਜਨਵਰੀਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ...

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 16 ਜਨਵਰੀ 2025-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ...