ਕੈਨੇਡਾ ਸਰਕਾਰ ਵਲੋਂ 700 ਭਾਰਤੀਆਂ ਵਿਦਿਆਰਥੀਆਂ ਨੂੰ ਕੀਤਾ ਗਿਆ ਡਿਪੋਰਟ

700 students deported

700 students deported ਪਾਰਲੀਮੈਂਟ ਹਾਊਸ ਵਿਚ ਵਿਦੇਸ਼ ਮੰਤਰਾਲੇ ਨੂੰ ਦਿੱਤੇ ਮੰਗ ਪੱਤਰ ਰਾਹੀਂ ਭਾਰਤ ਸਰਕਾਰ ਨੂੰ ਕੈਨੇਡਾ ਸਰਕਾਰ ਵੱਲੋ 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਤੋਂ ਰੋਕਣ ਲਈ ਦਖਲ ਦੇਣ ਦੀ ਮੰਗ ਕੀਤੀ ਗਈ ਸੀ ਜਿਸਨੂੰ ਗੰਭੀਰਤਾ ਨਾਲ ਲੈਂਦਿਆ ਹੋਇਆ ਵਿਦੇਸ਼ ਮੰਤਰੀ ਵੱਲੋਂ ਇਸ ਸੰਬੰਧੀ ਦਿੱਲੀ ਅਤੇ ਕੈਨੇਡਾ ਵਿਚ ਕੈਨੇਡੀਅਨ ਅਧਿਕਾਰੀਆਂ ਕੋਲ ਮੁੱਦਾ ਉਠਾਇਆ ਗਿਆ।

also read : ਕੇਂਦਰ ਨੇ ਵਿਦੇਸ਼ੀ ਵਪਾਰ ਨੀਤੀ 2023 ਦੀ ਸ਼ੁਰੂਆਤ ਕੀਤੀ, 2030 ਤੱਕ $2 ਟ੍ਰਿਲੀਅਨ ਨਿਰਯਾਤ ਦਾ ਟੀਚਾ

700 students deported ਵਿਦੇਸ਼ ਮੰਤਰਾਲੇ ਵੱਲੋਂ ਭੇਜੇ ਪੱਤਰ ਰਾਹੀ ਉਹਨਾਂ ਦੱਸਿਆ ਕਿ ਕੈਨੇਡਾ ਵਿਚ ਉਹਨਾਂ ਦੇ ਅਧਿਕਾਰੀ ਇਸਦੇ ਵੇਰਵਿਆਂ ਦਾ ਪਤਾ ਲਗਾਉਣ ਲਈ ਲਗਾਤਾਰ ਵਿਦਿਆਰਥੀਆਂ ਦੇ ਸੰਪਰਕ ਵਿੱਚ ਹਨ ਅਤੇ ਉਹ ਕੈਨੇਡੀਅਨ ਮੰਤਰਾਲਿਆਂ ਤੇ ਕੈਨੇਡੀਅਨ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਬਣਾ ਰਹੇ ਹਨ ਕਿ ਕਿਵੇਂ ਉਹਨਾਂ ਨੂੰ ਕੈਨੇਡਾ ਵਿੱਚ ਰੱਖਿਆ ਜਾ ਸਕਦਾ ਹੈ।700 students deported

[wpadcenter_ad id='4448' align='none']