ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ 

HEADMASTERS ASSOCIATION
HEADMASTERS ASSOCIATION

ਚੰਡੀਗੜ੍ਹ 27 ਜੁਲਾਈ , 2023

HEADMASTERS ASSOCIATION ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ਼   ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਦੀ ਅਗਵਾਈ ਵਿੱਚ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ‘ ਮੁੱਖ ਮੰਤਰੀ ਪੰਜਾਬ ਰਾਹਤ ਫੰਡ’ ਵਿੱਚ  ਭੇਟ ਕੀਤਾ। 

READ ALSO :ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28

ਇਸ ਉਪਰਾਲੇ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੇ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। HEADMASTERS ASSOCIATION

ਇਸ ਮੌਕੇ ਹਲਕਾ ਭਦੌੜ ਤੋਂ  ਐੱਮ. ਐੱਲ. ਏ. ਸ. ਲਾਭ ਸਿੰਘ ਉੱਗੋਕੇ, ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਭੁੱਲਰ, ਗੁਰਦਾਸ ਸਿੰਘ ਸੇਖੋਂ, ਅਮਰਜੀਤ ਸਿੰਘ, ਜਗਜੀਤ ਸਿੰਘ, ਹੈੱਡਮਾਸਟਰ ਮਨਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹੈੱਡਮਾਸਟਰ ਹਰਮੇਸ਼ ਕਟਾਰੀਆ ਬਠਿੰਡਾ, ਸਟੇਟ ਕਮੇਟੀ ਮੈਂਬਰ ਹੈੱਡਮਾਸਟਰ ਨਵਦੀਪ ਸਿੰਘ ਬਟਾਲਾ ਹਾਜ਼ਰ ਸਨ। HEADMASTERS ASSOCIATION

[wpadcenter_ad id='4448' align='none']