ਸਕੂਲਾਂ ਵਿੱਚ ਅੱਜ 23 ਅਗਸਤ ਤੋਂ  26 ਅਗਸਤ  ਛੁੱਟੀਆਂ ਦਾ ਐਲਾਨ

Holidays in schools from 23rd August to 26th August ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਰਕੇ ਦੋਵੇਂ ਸੂਬੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸੇ ਨੂੰ ਧਿਆਨ ਵਿੱਚ ਰਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ/ ਏਡਿਡ/ ਮਾਨਤਾ ਪ੍ਰਾਈਵੇਟ ਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ 23 ਅਗਸਤ ਤੋਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਛੁੱਟੀਆਂ 26 ਅਗਸਤ ਦਿਨ ਸ਼ਨੀਵਾਰ ਤੱਕ ਕੀਤੀਆਂ ਗਈਆਂ ਹਨ।

ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਸੇ ਤਰ੍ਹਾਂ ਪੰਜਾਬ ਰਾਜ ਵਿੱਚ ਵੀ ਬਾਰਸ਼ ਵਧ ਰਹੀ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਹਾਲੇ ਵੀ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਕਈ ਥਾਵਾਂ ‘ਤੇ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜ਼ਿਲ੍ਹਾ ਫਿਰੋਜ਼ਪੁਰ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਕੁਝ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

READ ALSO : ਖੇਡਾਂ ਵਤਨ ਪੰਜਾਬ ਦੀਆਂ- ਸੀਜ਼ਨ-2

ਮਾਨਸੂਨ ਮੀਂਹ: ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਜਾਰੀ ਹੈ। ਦਿੱਲੀ ਵਿੱਚ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਗਾਤਾਰ ਬਾਰਿਸ਼ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ ਸਥਿਤੀ ਨੂੰ ਲੈ ਕੇ ਸਾਰੇ ਮੰਤਰੀਆਂ, ਅਧਿਕਾਰੀਆਂ ਅਤੇ ਮੇਅਰਾਂ ਨਾਲ ਮੀਟਿੰਗ ਬੁਲਾਈ। ਦਿੱਲੀ ਫਾਇਰ ਸਰਵਿਸ ਦੇ ਅਤੁਲ ਗਰਗ ਅਨੁਸਾਰ ਰਾਸ਼ਟਰੀ ਰਾਜਧਾਨੀ ਵਿੱਚ ਮਕਾਨ ਡਿੱਗਣ ਦੀਆਂ ਕੁੱਲ 13 ਘਟਨਾਵਾਂ ਸਾਹਮਣੇ ਆਈਆਂ ਹਨ।Holidays in schools from 23rd August to 26th August

ਇਸ ਦੌਰਾਨ, ਆਈਐਮਡੀ ਨੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਅਤੇ ਅਗਲੇ 48 ਘੰਟਿਆਂ ਲਈ ਤਿੰਨ ਜ਼ਿਲ੍ਹਿਆਂ ਲਈ ਇੱਕ ਸੰਤਰੀ ਚੇਤਾਵਨੀ ਜਾਰੀ ਕੀਤੀ ਕਿਉਂਕਿ ਰਾਜ ਵਿੱਚ ਭਾਰੀ ਬਾਰਸ਼ ਜਾਰੀ ਹੈ। ਆਈਐਮਡੀ ਨੇ ਰਾਜ ਵਿੱਚ ਅਚਾਨਕ ਹੜ੍ਹਾਂ, ਜ਼ਮੀਨ ਖਿਸਕਣ ਲਈ ਅਲਰਟ ਵੀ ਜਾਰੀ ਕੀਤਾ ਹੈ |Holidays in schools from 23rd August to 26th August

[wpadcenter_ad id='4448' align='none']