BIG NEWS OF GURDASPUR ਗੁਰਦਾਸਪੁਰ ਦੇ ਜ਼ਿਲ੍ਹਾ ਬਟਾਲਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 5 ਸਾਲਾ ਬੱਚੇ ਦੀ ਸਕੂਲੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ।
ਅਜੇ ਉਸ ਦੀ ਧੀ ਬੱਸ ਤੋਂ ਉਤਰੀ ਸੀ ਤੇ ਪੁੱਤਰ ਹਰਕੀਰਤ ਸਿੰਘ ਬੱਸ ਤੋਂ ਉਤਰ ਹੀ ਰਿਹਾ ਸੀ ਕਿ ਡਰਾਈਵਰ ਨੇ ਉਸੇ ਵੇਲੇ ਬੱਸ ਤੋਰ ਲਈ। ਇਸ ਕਾਰਨ ਹਰਜੀਤ ਹੇਠਾਂ ਡਿੱਗ ਗਿਆ ਤੇ ਬੱਸ ਦੀ ਲਪੇਟ ਵਿਚ ਆ ਗਿਆ। ਦਵਿੰਦਰ ਸਿੰਘ ਨੇ ਕਿਹਾ ਕਿ ਡਰਾਈਵਰ ਬੱਸ ਰੋਕਣ ਦੀ ਬਜਾਏ ਭਜਾ ਕੇ ਲੈ ਗਿਆ। ਬੱਸ ਹੇਠਾਂ ਆ ਗਿਆ ਤੇ ਉਸ ਦੀ ਮੌਤ ਹੋ ਗਈ।
READ ALSO ;ਜਲੰਧਰ ‘ਚ CM ਭਗਵੰਤ ਮਾਨ ਸਬ-ਇੰਸਪੈਕਟਰ ਨੂੰ ਨਿਯੁਕਤੀ ਪੱਤਰ ਦੇਣਗੇ
ਹਰਜੀਤ ਸਿੰਘ ਨਰਸਰੀ ਕਲਾਸ ਵਿਚ ਪੜ੍ਹਦਾ ਸੀ ਤੇ ਉਹ ਸੈਂਟਰਲ ਪਲਬਿਕ ਸਕੂਲ ਦਾ ਵਿਦਿਆਰਥੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਛੁੱਟੀ ਤੋਂ ਬਾਅਦ ਜਦੋਂ ਸਕੂਲ ਬੱਸ ਦੋਵੇਂ ਬੱਚਿਆਂ ਨੂੰ ਛੱਡਣ ਆਈ ਤਾਂ ਉਹ ਬੱਸ ਤੋਂ ਉਤਰ ਰਹੇ ਸਨ।BIG NEWS OF GURDASPUR
ਬੱਚੇ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਾ ਹੈ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਵੱਲੋਂ ਬੱਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। BIG NEWS OF GURDASPUR