Sunday, December 22, 2024

ਸਫ਼ਾਈ ਅਭਿਆਨ ਤਹਿਤ ਪਿੰਡ ਦੁਲਮਾ ਨੂੰ ਜਾਣ ਵਾਲੀ ਸੜਕ ਅਤੇ ਇਸ ਦੇ ਕਿਨਾਰਿਆਂ ਸਾਫ਼ ਸਫ਼ਾਈ ਕੀਤੀ

Date:

7 ਨਵੰਬਰ :

               Cleanliness campaign ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ ਮਾਲੇਰਕੋਟਲਾ ਵੱਲੋਂ ਭੋਗੀਵਾਲ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਵਿਜੀਲੈਂਸ ਜਾਗਰੂਕਤਾ ਸਪਤਾਹ-2023 ਤਹਿਤ ਆਮ ਲੋਕਾਂ  ਪਿੰਡਾਂ ਵਿੱਚ ਰਹਿੰਦੇ ਲੋਕਾਂ ਭ੍ਰਿਸਾਟਾਚਾਰ ਵਿਰੋਧ ਜਾਗਰੂਕਤਾ ਪੈਦਾ ਕਰਨ ਇੱਕ ਵਾਕਾਥੌਨ ਦਾ ਆਯੋਜਨ ਕੀਤਾ ਗਿਆ । ਇਸ ਵਾਕਾਥੌਨ ਵਿੱਚ ਕਰੀਬ 100 ਵਿਦਿਆਰਥੀਆਂ ਸਮੇਤ ਅਧਿਆਪਕਾਂ,ਪਾਵਰਗਰਿੱਡ ਕਰੀਬ  85 ਕਰਮਚਾਰੀਆਂ,ਅਧਿਕਾਰੀਆਂ ਨੇ ਭਾਗ ਲਿਆ ।ਇਹ ਵਾਕਾਥੌਨ ਰੈਲੀ ਪਾਵਰਗਰਿੱਡ ਸਬ-ਸਟੇਸ਼ਨ ਤੋਂ ਸ਼ੁਰੂ ਹੋ ਕੇ ਪਿੰਡ ਦੁਲਮਾ (ਅਮੀਰਨਗਰ) ਤੋਂ ਲੰਘੀ।ਵਾਕਾਥੌਨ ਸਮੇਂ ਵਿਦਿਆਰਥੀਆਂ ਅਤੇ ਦਫਤ਼ਰੀ ਸਟਾਫ ਤੋਂ ਭ੍ਰਿਸਾਟਾਚਾਰ ਵਿਰੋਧ ਸਲੋਗਨ ਫੜੇ ਹੋਏ ਸਨ ।

           ਇਸ ਮੌਕੇ ਪਾਵਰ ਗਰਿੱਡ ਮਾਲੇਰਕੋਟਲਾ ਦੇ ਡਿਪਟੀ ਜਨਰਲ ਮੈਂਨੇਜਰ  ਇੰਜ. ਮਨਵਿੰਦਰ ਪਾਲ ਸਿੰਘ ਨੇ ਵਾਕਾਥੌਨ ਆਯੋਜਨ ਕਰਨ ਦਾ ਮੁੱਖ ਮਕਸਦ ਲੋਕਾਂ ਵਿੱਚ ਰਿਸਵਤਖੋਰੀ,ਭ੍ਰਿਸਟਾਚਾਰ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਸੀ । ਉਨ੍ਹਾਂ ਦੱਸਿਆ ਕਿ ਪਿੰਡ ਇਲਾਕਾ ਨਿਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਭਾਰਤ ਸਿਰਜਨ ਵਿੱਚ ਆਪਣਾ ਆਪਣਾ ਯੋਗਦਾਨ ਪਾਉਣ ਦੀ ਅਪੀਲ ਤੇ ਕਿਹਾ ਕਿ ਸਾਨੂੰ ਵਿਭਾਗਾਂ ਵਿੱਚ ਕੰਮ ਕਰਾਉਣ ਲਈ ਸ਼ਾਰਟਕਟ ਨਾ ਅਪਣਾ ਕੇ ਸਗੋਂ ਸਰਕਾਰ ਦੁਆਰਾ ਲਾਗੂ ਸਿਸਟਮ ਅਨੁਸਾਰ ਕੰਮ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਵੀ ਭ੍ਰਿਸ਼ਟਾਚਾਰ ਹੁੰਦਿਆਂ ਦੇਖ ਕੇ ਚੁੱਪ ਨਹੀਂ ਰਹਿਣਾ ਚਾਹੀਦਾ ਸਗੋਂ ਇਸ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਭ੍ਰਿਸ਼ਟਾਚਾਰ ਨੂੰ ਜੜ੍ਹੋ ਪੁੱਟ ਕੇ ਆਦਰਸ਼ ਸਮਾਜ ਦੇ ਦੇਸ਼ ਦਾ ਸਿਰਜਨ ਕੀਤਾ ਜਾ ਸਕੇ।

READ ALSO : ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ‘ਤੇ ਹਮਲਾ

          ਉਨ੍ਹਾਂ ਪਾਵਰ ਗਰਿੱਡ ਦੇ ਅਧਿਕਾਰੀਆਂ ,ਮੁਲਾਜਮਾਂ ,ਸਕੂਲੀ ਵਿਦਿਆਰਥੀਆਂ ,ਇਲਾਕਾ ਨਿਵਾਸੀਆਂ ਨੂੰ ਸਬੋਧਨ ਕਰਦਿਆ ਕਿਹਾ ਕਿ ਵਿਜੀਲੈਂਸ ਬਿਊਰੋ ਦੀ ਹਮੇਸ਼ਾ ਸਮੂਹ ਵਿਭਾਗਾਂ ਤੇ ਕਾਰਪੋਰੇਸ਼ਨਾਂ, ਬੋਰਡਾ ‘ਤੇ ਨਿਗਾਹ ਰੱਖਦਾ ਹੈ ਅਤੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਜੇਕਰ ਉਸ ਨੂੰ ਭ੍ਰਿਸ਼ਟਾਚਾਰ ਦੀ ਕੋਈ ਭਨਕ ਲੱਗਦੀ ਹੈ ਜਾਂ ਕਿਤੇ ਸਰਕਾਰੀ ਪੈਸੇ ਦੀ ਦੁਰਵਰਤੋਂ ਹੁੰਦੀ ਹੈ ਤਾਂ ਉਸੇ ਵੇਲੇ ਹੀ ਵਿਭਾਗੀ ਦੀ ਅੰਦਰੂਨੀ ਵਿਜੀਲੈਂਸ ਟੀਮ ਜਾਂ ਵਿਜੀਲੈਂਸ ਵਿਭਾਗ ਨੂੰ ਸੂਚਿਤ ਕਰੇ। Cleanliness campaign

           ਡਿਪਟੀ ਜਨਰਲ ਮੈਂਨੇਜਰ  ਇੰਜ. ਮਨਵਿੰਦਰ ਪਾਲ ਸਿੰਘ ਨੇ  ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਨੈਤਿਕ ਜਿੰਮੇਵਾਰੀ ਸਮਝਦੇ ਹੌਏ ਸਮਾਜ ਵਿੱਚ ਪਨਪ ਰਹੀਆਂ ਸਮਾਜਿਕ  ਕੁਰਤੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਦਾ ਆ ਰਿਹਾ ਹੈ ਚਾਹੇ ਇਹ ਨਸ਼ੇ, ਵਾਤਾਵਰਣ,ਰਿਸਵਤਖੋਰੀ ਆਦਿ ਨਾਲ ਸਬੰਧਤ ਕਿਉ ਨਾ ਹੋਵੇ ।  ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਮਾਨਵਤਾ ਦੀ ਸੇਵਾ  ਲਈ ਅੱਗੇ ਆਉਣ । Cleanliness campaign

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...