ਚੰਡੀਗੜ੍ਹ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ/ਏਡਿਟ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਗਿਆ ਇਹ ਫੈਸਲਾ ਸੂਬੇ ਦੇ ਕੁਝ ਹਿੱਸਿਆਂ ਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਬਦਲਣ ਕਾਰਨ ਸਰਕਾਰ ਨੇ ਕੀਤਾ ਐਲਾਨ।