ਪੰਜਾਬ ਸਰਕਾਰ ਦਾ ਵੱਡਾ ਫੈਸਲਾ, 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ..

Date:

PUNJAB NEWS

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ।ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ ‘ਚ ਲਾਗੂ ਹੋਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ‘ਚ ਹੋਟਲਾਂ ਵਿਚ ਸ਼ਰਾਬ ਨਹੀਂ ਪਰੋਸੀ ਜਾਵੇਗੀ।3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ।26 ਤੋਂ 28 ਦਸੰਬਰ ਤੱਕ ਠੇਕੇ ਬੰਦ ਰਹਿਣਗੇ। ਸ਼ਹੀਦੀ ਸਭਾ ਕਰਕੇ ਸਰਕਾਰ ਨੇ ਫੈਸਲਾ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ।

READ ALSO: ਅਰਬਾਜ਼-ਸ਼ੂਰਾ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ,

PUNJAB NEWS

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...