ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਸਣੇ ਕਈ ਸੂਬਿਆਂ ਵਿਚ ਭੂਚਾਲ ਦੇ ਝਟਕੇ (Powerful Earthquake) ਮਹਿਸੂਸ ਕੀਤੇ ਗਏ ਹਨ।Due to earthquakes
ਭਾਰਤ ਦੇ ਨਾਲ-ਨਾਲ ਪਾਕਿਸਤਾਨ ਵਿਚ ਵੀ ਧਰਤੀ ਹਿੱਲੀ ਹੈ।
ਦਿੱਲੀ, ਉਤਰ ਪ੍ਰਦੇਸ਼ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਝਟਕੇ ਮਹਿਸੂਸ ਕੀਤੇ ਗਏ ਹਨ। ਦਿੱਲੀ-ਐੱਨਸੀਆਰ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਨੇ ਇਸ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ। Due to earthquakes
ALSO READ :- ਪੰਚਕੂਲਾ-ਯਮੁਨਾਨਗਰ ED ਨੇ ਕੀਤੀ ਛਾਪੇਮਾਰੀ ,35 ਕਰੋੜ ਦੇ ਘਪਲੇ ਦਾ ਕੀਤਾ ਪਰਦਾਫਾਸ਼
ਅਮਰੀਕੀ ਭੂ-ਵਿਗਿਆਨਕ ਸਰਵੇਖਣ (ਯੂ.ਐੱਸ.ਜੀ.ਐੱਸ.) ਮੁਤਾਬਕ ਇਸ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਸੂਬੇ ਦੇ ਜੋਰਮ ‘ਚ ਸੀ। ਇੱਥੇ ਆਏ ਪਹਿਲੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਮਾਪੀ ਗਈ, ਜਦੋਂ ਕਿ ਦੂਜਾ ਭੂਚਾਲ ਇਸ ਤੋਂ ਵੀ ਜ਼ਿਆਦਾ ਤੀਬਰਤਾ ਵਾਲਾ ਸੀ, ਜਿਸ ਦੀ ਤੀਬਰਤਾ 6.4 ਸੀ।Due to earthquakes