ਪੰਜਾਬ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ ਚ ਕੀਤਾ ਮਤਾ ਪੇਸ਼ ,ਕਿਹਾ ਹਲਵਾਰਾ ਏਅਰਪੋਰਟ ਦਾ ਬਦਲਿਆ ਜਾਵੇ ਨਾਮ ..

ਪੰਜਾਬ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ ਚ ਕੀਤਾ ਮਤਾ ਪੇਸ਼ ,ਕਿਹਾ ਹਲਵਾਰਾ ਏਅਰਪੋਰਟ ਦਾ ਬਦਲਿਆ ਜਾਵੇ ਨਾਮ ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋ ਅੱਜ ਵਿਧਾਨ ਸਭਾ ਦੇ ਆਖਰੀ ਸੈਸ਼ਨ ਦੌਰਾਨ ਸ਼ਹੀਦ ਕਰਾਰ ਸਿੰਘ ਸਰਾਭਾ ਨੂੰ ਯਾਦ ਕੀਤਾ ਅਤੇ ਕਿਹਾ ਕੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜੋ ਦੇਸ਼ ਦੀ ਆਜ਼ਾਦੀ ਦੇ ਵਿੱਚ ਯੋਗਦਾਨ ਹੈ ਉਸਨੂੰ ਯਾਦ ਕੀਤਾ ਗਿਆ ਹੈ , ਓਹਨਾ ਦੇ ਨਾਮ ਤੇ ਸ਼ਹੀਦ ਕਰਤਾਰ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਹਲਵਾਰੇ ਵਾਲਾ ਉਸਦਾ ਪ੍ਰਸਤਾਵ ਅੱਜ ਇਥੇ ਲੈਕੇ ਪਹੁੰਚੇ ਹਾਂ
ਭਗਵੰਤ ਮਾਨ ਨੇ ਕਿਹਾ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਬਾਰੇ ਕਿੱਥੇ ਵੀ ਪੜਨ ਦੀ ਲੋੜ ਨਹੀਂ ਪੈਣੀ ਕਿਉਕਿ ਅਸੀਂ ਸਾਰੇ ਜਾਣਦੇ ਹੀ ਹਾਂ ਕੇ ਕਰਤਾਰ ਸਿੰਘ ਸਰਾਭਾ ਦਾ ਦੇਸ਼ ਦੀ ਆਜ਼ਾਦੀ ਦੇ ਲਈ ਬਹੁਤ ਵੱਡਾ ਯੋਗਦਾਨ ਰਿਹਾ ਹੈ , The name of Halwara Airport should be changed.
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਵਾਰਾ ਵਿਖੇ ਬਣਾਏ ਜਾ ਰਹੇ ਹਵਾਈ ਅੱਡੇ ਦੇ ਨਾਂ ਸ੍ਰੀ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਲਈ ਅੰਤਰਰਾਸ਼ਟਰੀ ਹਵਾਬਾਜ਼ੀ ਮੰਤਰਾਲੇ ਨੂੰ ਪ੍ਰਸਤਾਅ ਭੇਜ ਕੇ ਸਿਫਾਰਸ਼ ਕੀਤੀ ਜਾਵੇਗੀ। The name of Halwara Airport should be changed.
ਦਸ ਦਈਏ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਦਨ ਅੰਦਰ ਵਿਰੋਧੀਆਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਵਿਰੋਧੀ ਸਦਨ ‘ਚ ਪ੍ਰਸ਼ਨਕਾਲ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕਰ ਰਹੇ ਸਨ The name of Halwara Airport should be changed.

[wpadcenter_ad id='4448' align='none']