ਸੋਨਾ ਅਤੇ ਚਾਂਦੀ ਖਰੀਦਣ ਦਾ ਵਧੀਆ ਮੌਕਾ, ਕੀਮਤਾਂ ‘ਚ ਆਈ ਜ਼ਬਰਦਸਤ ਗਿਰਾਵਟ!

Gold Price Today

Gold-Silver Price Today

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 57,690 ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 57,700 ਰੁਪਏ ਸੀ। ਦੂਜੀ ਤਰਫ ਚਾਂਦੀ ਦੀ ਕੀਮਤਾਂ ‘ਚ ਵੀ ਗਿਰਾਵਟ ਦਰਜ਼ ਕੀਤੀ ਗਈ ਹੈ। ਅੱਜ 1 ਕਿਲੋਗ੍ਰਾਮ ਚਾਂਦੀ ਦੀ ਕੀਮਤ 74,900 ਹੈ। ਜੋ ਕੱਲ੍ਹ 75,000 ਰੁਪਏ ਹੀ ਸੀ।

22 ਕੈਰੇਟ ਸੋਨੇ ਦੀ ਕੀਮਤ
ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ ‘ਚ ਸੋਨੇ ਦੀਆਂ ਕੀਮਤਾਂ ‘ਚ ਕਮੀ ਆਈ ਹੈ। ਅੱਜ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 57,840 ਰੁਪਏ ‘ਤੇ ਚੱਲ ਰਿਹਾ ਹੈ। ਜੋ ਕਿ ਕੱਲ੍ਹ 57,850 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 46,272 ਰੁਪਏ ਹੈ। ਜੋ ਕੱਲ੍ਹ ਵੀ 46,280 ਰੁਪਏ ਸੀ।

24 ਕੈਰੇਟ ਸੋਨੇ ਦੀ ਕੀਮਤ
ਅੱਜ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 57,840 ਰੁਪਏ ‘ਤੇ ਚੱਲ ਰਿਹਾ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 57,850 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 46,272 ਰੁਪਏ ਹੈ। ਜੋ ਕੀ ਕੱਲ੍ਹ 46,280 ਰੁਪਏ ਸੀ।

ਚਾਂਦੀ ਦੇ ਰੇਟ
ਚੰਡੀਗੜ੍ਹ ‘ਚ ਵੀ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਭਾਰਤੀ ਬਾਜ਼ਾਰ ‘ਚ 1 ਗ੍ਰਾਮ ਚਾਂਦੀ ਦੀ ਕੀਮਤ 74.90 ਰੁਪਏ ਹੈ। ਜੋ ਕਿ ਕੱਲ੍ਹ 75 ਰੁਪਏ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 749 ਰੁਪਏ ‘ਤੇ ਚੱਲ ਰਹੀ ਹੈ।

READ ALSO:ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੀਤਾ ਸਾਫ, ਅਸੀਂ ਸਾਰੀਆਂ 13 ਸੀਟਾਂ ‘ਤੇ ਲੜਾਂਗੇ ਚੋਣ

ਇੰਝ ਕਰੋ ਸੋਨੇ ਦੀ ਸ਼ੁੱਧਤਾ ਦੀ ਜਾਂਚ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ‘ਤੇ 999, 23 ਕੈਰੇਟ ‘ਤੇ 958, 22 ਕੈਰੇਟ ‘ਤੇ 916, 21 ਕੈਰੇਟ ‘ਤੇ 875 ਅਤੇ 18 ਕੈਰੇਟ ‘ਤੇ 750 ਰੁਪਏ। ਜ਼ਿਆਦਾਤਰ ਸੋਨਾ 22 ਕੈਰੇਟ ‘ਚ ਵਿਕਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦਾ ਵੀ ਇਸਤੇਮਾਲ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

Gold-Silver Price Today

[wpadcenter_ad id='4448' align='none']