Friday, December 27, 2024

ਪ੍ਰੀਖਿੱਆਵਾਂ ਕੇਂਦਰਾਂ ਦੇ ਆਲੇ ਦੁਆਲੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ

Date:

ਅੰਮ੍ਰਿਤਸਰ 28 ਮਾਰਚ 2024:–ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਆਉਦੇ ਪੰਜਾਬ ਸਰਕਾਰ ਸਿੱਖਿਆ ਬੋਰਡ ਵੱਲੋਂ ਪਰੀਖਿਆਵਾਂ ਮਿਤੀ 30 ਮਾਰਚ 2024 ਨੂੰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਸ਼ੈਸਨ ਵਿੱਚ ਬੋਰਡ ਵਲੋਂ ਸਥਾਪਿਤ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਜਨਾਲਾ (ਅੰਮ੍ਰਿਤਸਰ) ਅਜਨਾਲਾ 03,ਸਰਕਾਰੀ ਗਰਲਜ਼ ਸੀਨੀਅਰ ਮੈਕੰਡਰੀ ਸਕੂਲ ਅਜਨਾਲਾ, (ਅੰਮ੍ਰਿਤਸਰ), ਕਾਮਰੇਡ ਅੱਛਰ ਸਿੰਘ ਛੀਨਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ (ਅੰਮ੍ਰਿਤਸਰ),ਸਰਕਾਰੀ ਕੰਨਿਆ ਸੀਨੀਅਰ ਮੈਕੰਡਰੀ ਸਕੂਲ ਰਾਜਾ ਸਾਂਸੀ (ਅੰਮ੍ਰਿਤਸਰ),ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਾਜਾ ਸਾਂਸੀ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ (ਅੰਮ੍ਰਿਤਸਰ),ਸੀਨੀਅਰ ਸੈਕੰਡਰੀ ਰੋਸੀਏਸ਼ਨ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲਾ ਗੁਰੂ (ਅੰਮ੍ਰਿਤਸਰ), ਸਕੂਲ ਆਫ ਐਮੀਨੈਂਸ ਛੇਹਰਟਾ (ਅੰਮ੍ਰਿਤਸਰ), ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਪੁਤਲੀਘਰ (ਅੰਮ੍ਰਿਤਸਰ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ (ਅੰਮ੍ਰਿਤਸਰ), ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੰਡਿਆਲਾ ਗੁਰੂ (ਅੰਮ੍ਰਿਤਸਰ),ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੰਡਿਆਲਾ ਗੁਰੂ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ (ਅੰਮ੍ਰਿਤਸਰ), ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ (ਅੰਮ੍ਰਿਤਸਰ), ਖਾਲਸਾ ਕਾਲਜ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅੰਮ੍ਰਿਤਸਰ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਰਮਪੁਰਾ ਅੰਮ੍ਰਿਤਸਰ, ਪੀ.ਬੀ.ਐਨ ਸੀਨੀਅਰ ਸੈਕੰਡਰੀ ਸਕੂਲ ਆਊਟਸਾਈਡ ਹਾਲ ਗੇਟ , ਅੰਮ੍ਰਿਤਸਰ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਲ ਬਾਗ ਅੰਮਿਤਸਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਚੀਆਂ ਅੰਮ੍ਰਿਤਸਰ, ਜੀ.ਟੀ.ਬੀ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਅੰਮ੍ਰਿਤਸਰ ਪਰੀਖਿੱਆਵਾਂ ਕੇਂਦਰਾਂ ਵਿੱਚ ਪ੍ਰੀਖਿੱਆ ਕਰਵਾਈ ਜਾਂ ਰਹੀ ਹਨ ਆਮ ਜਨਤਾ ਨੂੰ ਸੰਬੋਧਿਤ ਕੀਤਾ ਜਾਂਦਾ ਹੈ ਕਿ ਪ੍ਰੀਖਿੱਆ  ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ  ਹੋਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ। ਇਹ ਹੁਕਮ 30 ਮਾਰਚ 2024 ਸਵੇਰ ਤੋਂ ਸ਼ਾਮ ਤੱਕ ਲਾਗੂ ਰਹੇਗਾ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...