Monday, December 23, 2024

ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ

Date:

Taranjit Sandhu submitted the nomination paper

ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਚੌਥਾ ਦਿਨ ਹੈ। ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਅਤੇ ਮੰਦਰ ਵਿੱਚ ਮੱਥਾ ਟੇਕਿਆ ਅਤੇ ਅੱਜ ਯਾਨੀ 10 ਮਈ ਨੂੰ ਨਾਮਜ਼ਦਗੀ ਦਾਖਲ ਕਰਵਾਈ।  ਇਸ ਦੌਰਾਨ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਵੀ ਮੌਜੂਦ ਰਹੇ।

also read :- ਪੰਜਾਬ ਵਿਚ ਤੇਜ਼ ਹਵਾਵਾਂ ਤੇ ਮੀਂਹ, ਇਨ੍ਹਾਂ 15 ਜ਼ਿਲ੍ਹਿਆਂ ਲਈ ਚਿਤਾਵਨੀ…

ਦੱਸ ਦੇਈਏ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਦੋ-ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਦਕਿ ਪਟਿਆਲਾ ਤੋਂ ਤਿੰਨ, ਸ੍ਰੀ ਅਨੰਦਪੁਰ ਸਾਹਿਬ ਤੋਂ ਤਿੰਨ, ਖਡੂਰ ਸਾਹਿਬ ਤੋਂ ਚਾਰ ਅਤੇ ਲੁਧਿਆਣਾ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।Taranjit Sandhu submitted the nomination paper

Share post:

Subscribe

spot_imgspot_img

Popular

More like this
Related

‘ਪ੍ਰਸ਼ਾਸਨ ਗਾਓਂ ਕੀ ਓਰ’ ਤਹਿਤ ਏ.ਡੀ.ਸੀ. ਵਿਕਾਸ ਦੀ ਅਗਵਾਈ ’ਚ ਵਰਕਸ਼ਾਪ ਆਯੋਜਿਤ 

ਫ਼ਿਰੋਜ਼ਪੁਰ 23 ਦਸੰਬਰ ( ) -           ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼...

100 ਰੋਜ਼ਾ ਟੀ.ਬੀ. ਮੁਕਤ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਲਗਾਇਆ ਕੈਂਪ

ਮਾਨਸਾ 23 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...

ਸਖ਼ਤ ਮਿਹਨਤ ਨਾਲ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਬਣਾ ਸਕਦੇ ਹਨ ਸੁਨਹਿਰੀ : ਡਿਪਟੀ ਕਮਿਸ਼ਨਰ

ਬਠਿੰਡਾ, 23 ਦਸੰਬਰ : ਸਖ਼ਤ ਮਿਹਨਤ ਨਾਲ ਅਧਿਆਪਕ ਬੱਚਿਆਂ...

ਕਿਸਾਨ ਦਿਵਸ ‘ਤੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ, ਕਿਸਾਨਾਂ ਨੂੰ ਉੱਨਤ ਖੇਤੀ ਅਪਣਾ ਕੇ ਖੁਸ਼ਹਾਲੀ ਲਿਆਉਣ ਲਈ ਕੀਤਾ  ਪ੍ਰੇਰਿਤ

ਫਾਜ਼ਿਲਕਾ, 23 ਦਸੰਬਰ ਖੇਤੀਬਾੜੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ 23 ਦਸੰਬਰ 2024 ਨੂੰ ਕਿਸਾਨ ਦਿਵਸ...