Friday, January 10, 2025

ਅੱਖਾਂ ਦੀ ਰੋਸ਼ਨੀ ਲਈ ਬਹੁਤ ਕਾਰਗਾਰ ਹੈ ‘ਕੱਚਾ ਪਿਆਜ਼’, ਕਬਜ਼ ਤੇ ਪੱਥਰੀ ਦੀ ਸਮੱਸਿਆ ਸਣੇ ਕਈ ਬੀਮਾਰੀਆਂ ਨੂੰ ਕਰੇ ਦੂਰ

Date:

 The work is ‘raw onion’

ਪਿਆਜ਼ ਦੀ ਵਰਤੋਂ ਹਰ ਸਬਜ਼ੀ ‘ਚ ਕੀਤੀ ਜਾਂਦੀ ਹੈ। ਪਿਆਜ਼ ‘ਚ ਵਿਟਾਮਿਨ ਸੀ, ਫੋਲਿਕ ਐਸਿਡ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਟਿਕ ਤੱਕ ਪਾਏ ਜਾਂਦੇ ਹਨ। ਹਰ ਮੌਸਮ ‘ਚ ਪਿਆਜ਼ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਰੋਜ਼ਾਨਾ ਇਕ ਕੱਚਾ ਪਿਆਜ਼ ਖਾਣ ਨਾਲ ਸਿਹਤ ਸਬੰਧੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।  ਅੱਜ ਅਸੀਂ ਤੁਹਾਨੂੰ ਕੱਚਾ ਪਿਆਜ਼ ਖਾਣ ਦੇ ਫ਼ਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ, ਜਿਸ ਦੇ ਜ਼ਰੀਏ ਤੁਸੀਂ ਅਨੇਕਾਂ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ।

 ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਲਾਹੇਵੰਦ
ਕੱਚਾ ਪਿਆਜ਼ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਬੇਹੱਦ ਲਾਹੇਵੰਦ ਹੁੰਦਾ ਹੈ। ਅੱਖਾਂ ਦੀ ਰੋਸ਼ਨੀ ਤੇਜ਼ ਕਰਨ ਲਈ ਰੋਜ਼ਾਨਾ ਇਕ ਪਿਆਜ਼ ਖਾਣਾ ਚਾਹੀਦਾ ਹੈ। ਜਿਹੜੇ ਲੋਕ ਚਸ਼ਮਾ ਲਗਾਉਂਦੇ ਹਨ, ਉਨ੍ਹਾਂ ਨੂੰ ਵੀ ਰੋਜ਼ਾਨਾ ਕੱਚੇ ਪਿਆਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਜਲਦੀ ਹੀ ਚਸ਼ਮਾ ਉਤਰ ਜਾਵੇਗਾ।The work is ‘raw onion’

ਬਲੱਡ ਪ੍ਰੈਸ਼ਰ ਤੋਂ ਕਰੇ ਬਚਾਅ
ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਪਿਆਜ਼ ਵਰਦਾਨ ਦੀ ਤਰ੍ਹਾਂ ਸਾਬਤ ਹੁੰਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਇਸ ਲਈ ਰੋਜ਼ਾਨਾ ਇਕ ਕੱਚਾ ਪਿਆਜ਼ ਜ਼ਰੂਰ ਖਾਣਾ ਚਾਹੀਦਾ ਹੈ। 

ਦਿਲ ਸਬੰਧੀ ਸਮੱਸਿਆ ਤੋਂ ਛੁਟਕਾਰਾ 
ਪਿਆਜ਼ ਦਿਲ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਕ ਪਿਆਜ਼ ਖਾਣ ਨਾਲ ਦਿਲ ਸਬੰਧੀ ਸਮੱਸਿਆ, ਕੋਲੈਸਟਰੋਲ, ਵੀ.ਪੀ. ਆਦਿ ਵਰਗੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲਦਾ ਹੈ। 

also read :- ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਕਬਜ਼ ਤੋਂ ਮਿਲੇ ਛੁਟਕਾਰਾ 
ਪਿਆਜ਼ ‘ਚ ਅਜਿਹੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦੇ ਹਨ। ਇਸ ਲਈ ਰੋਜ਼ਾਨਾ ਪਿਆਜ਼ ਦੀ ਵਰਤੋਂ ਸਲਾਦ ਦੇ ਰੂਪ ‘ਚ ਕਰਨੀ ਚਾਹੀਦੀ ਹੈ।

ਪੱਥਰੀ ਦੀ ਸਮੱਸਿਆ ਤੋਂ ਮਿਲੇ ਛੁਟਕਾਰਾ 
ਜੋ ਲੋਕ ਪੱਥਰੀ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉਨ੍ਹਾਂ ਨੂੰ ਪਿਆਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਗਲਤ ਖਾਣ-ਪੀਣ ਦੀ ਵਜ੍ਹਾ ਨਾਲ ਗੁਰਦੇ ਦੀ ਪੱਥਰੀ ਦੀ ਸਮੱਸਿਆ ਹੋ ਜਾਂਦੀ ਹੈ। ਪਿਆਜ਼ ਦੇ ਰਸ ‘ਚ ਪੱਥਰੀ ਦੇ ਦਰਦ ਨਾਲ ਲੜ੍ਹਣ ਦੀ ਸਮਰਥਾ ਹੁੰਦੀ ਹੈ। ਰੋਜ਼ਾਨਾ ਖਾਲੀ ਪੇਟ ਪਿਆਜ਼ ਦਾ ਰਸ ਪੀਣ ਨਾਲ ਪੱਥਰੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਡਾਇਬਟੀਜ਼ ਤੋਂ ਕਰੇ ਬਚਾਏ 
ਡਾਇਬਟੀਜ਼ ਰੋਗੀਆਂ ਲਈ ਪਿਆਜ਼ ਖਾਣਾ ਵਧੀਆ ਹੁੰਦਾ ਹੈ। ਰੋਜ਼ਾਨਾ ਇਸ ਨੂੰ ਸਲਾਦ ਦੇ ਰੂਪ ‘ਚ ਖਾਣਾ ਚਾਹੀਦਾ ਹੈ। ਇਸ ਨਾਲ ਸ਼ੂਗਰ ਦਾ ਪੱਧਰ ਘੱਟ ਹੋਣ ਲੱਗਦਾ ਹੈ।

ਲੂ ਤੋਂ ਬਚਾਅ
ਗਰਮੀਆਂ ‘ਚ ਅਕਸਰ ਲੂ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਲੂ ਤੋਂ ਬਚਣ ਲਈ ਰੋਜ਼ਾਨਾ ਪਿਆਜ਼ ਖਾਣਾ ਚਾਹੀਦਾ ਹੈThe work is ‘raw onion’

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ 10 ਜਨਵਰੀ 26 ਜਨਵਰੀ ਨੂੰ ਪੁਲਿਸ ਲਾਈਨ ਮੈਦਾਨ ਤਰਨ...

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ-ਗੀਤਿਕਾ ਸਿੰਘ

ਫ਼ਤਹਿਗੜ੍ਹ ਸਾਹਿਬ, 10 ਜਨਵਰੀ:-           ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ...

ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ

ਫਾਜਿਲਕਾ 10 ਜਨਵਰੀ ਪੰਜਾਬ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ...