Thursday, December 26, 2024

ਗੁਰਦਾਸਪੁਰ ਚ ASI ਦਾ ਵੱਡਾ ਕਾਰਾ ,ਆਪਣੀ ਹੀ ਪਤਨੀ ਅਤੇ ਪੁੱਤਰ ਦਾ ਗੋ+ਲੀਆਂ ਮਾਰ ਕੇ ਕੀਤਾ ਕ+ਤਲ

Date:

Big deal of ASI in Gurdaspur ਇੱਕ ਪੁਲਿਸ ਮੁਲਾਜਮ ਵੱਲੋਂ ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦਾ ਕਤਲ ਕਰਨ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲਿਸ ਕਰਮਚਾਰੀ ਅੰਮ੍ਰਿਤਸਰ ਵਿਖੇ ਕਿਸੇ ਅਧਿਕਾਰੀ ਦੀ ਸੁਰੱਖਿਆ ਵਿਚ ਤਾਇਨਾਤ ਹੈ।Big deal of ASI in Gurdaspur

ਜਾਣਕਾਰੀ ਅਨੁਸਾਰ ਪੁਲੀਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿਬੜ ਦੇ ਅਧੀਨ ਪੈਂਦੇ ਪਿੰਡ ਭੁੰਬਲੀ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਨਾਮ ਦੇ ਪੁਲਿਸ ਕਰਮਚਾਰੀ ਵੱਲੋਂ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਸ ਵੱਲੋਂ ‌ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਗਿਆ।

ALSO READ : ਭਾਰਤ ਨੇ ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ਵਿੱਚ 11 ਸਥਾਨਾਂ ਦੇ ਨਾਮ ਬਦਲਣ ਨੂੰ ਰੱਦ ਕਰ ਦਿੱਤਾ ਹੈ

ਪਿੰਡ ਭੁੰਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਇਸ ਸਬੰਧ ਵਿਚ ਥਾਣਾ ਤਿਬੜ ਦੇ ਮੁਨਸ਼ੀ ਨੂੰ ਫੋਨ ਤੇ ਸੂਚਨਾ ਦਿੱਤੀ ਗਈ ਪਰ ਇਕ ਇਕ ਘੰਟਾ ਗੁਜ਼ਰਨ ਦੇ ਬਾਵਜੂਦ ਪੁਲਿਸ ਦਾ ਕੋਈ ਅਧਿਕਾਰੀ ਘਟਨਾ ਸਥਲ ਤੇ ਨਹੀਂ ਪਹੁੰਚਿਆ ਹੈ। ਦੱਸ ਦਈਏ ਕਿ, ਏਐਸਆਈ ਦੀ ਪਤਨੀ ਬਲਜੀਤ ਕੌਰ ਪ੍ਰਾਇਮਰੀ ਅਧਿਆਪਕਾ ਸੀ ਪਤੀ ਸਿੱਖਿਆ ਪ੍ਰੋਵਾਈਡਰ ਦੇ ਤੌਰ ਤੇ ਕੰਮ ਕਰ ਰਹੀ ਸੀ।Big deal of ASI in Gurdaspur

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...