ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਡੂੰਘਾ ਸਦਮਾ, ਸਹੁਰੇ ਦਾ ਦਿਹਾਂਤ

Date:

 Deep shock to Harjot Bains

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਉਨ੍ਹਾਂ ਦੀ ਪਤਨੀ ਨੂੰ ਡੂੰਘਾ ਸਦਮਾ ਲੱਗਾ ਹੈ। ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹੁਰੇ ਰਾਕੇਸ਼ ਕੁਮਾਰ ਯਾਦਵ ਦਾ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਮੰਤਰੀ ਬੈਂਸ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ।

ਉਨ੍ਹਾਂ ਨੇ ਲਿਖਿਆ ਹੈ ਕਿ ਬੜੇ ਹੀ ਦੁੱਖ ਨਾਲ ਮੈਂ ਆਪਣੇ ਸਹੁਰਾ ਸਾਹਿਬ ਰਾਕੇਸ਼ ਕੁਮਾਰ ਯਾਦਵ ਜੀ ਦੇ ਦਿਹਾਂਤ ਦੀ ਖ਼ਬਰ ਸਾਂਝੀ ਕਰ ਰਿਹਾ ਹਾਂ। ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਰਿਵਾਰ ਲਈ ਤੁਹਾਡੀ ਦਿਆਲਤਾ, ਤਾਕਤ ਅਤੇ ਅਟੁੱਟ ਪਿਆਰ ਕਦੇ ਨਹੀਂ ਭੁਲਾਇਆ ਜਾ ਸਕੇਗਾ ਅਤੇ ਤੁਹਾਡੀ ਕਮੀ ਹਮੇਸ਼ਾ ਰੜਕਦੀ ਰਹੇਗੀ।Deep shock to Harjot Bains

also read :- ਅੱਖਾਂ ਦੀ ਰੋਸ਼ਨੀ ਲਈ ਬਹੁਤ ਕਾਰਗਾਰ ਹੈ ‘ਕੱਚਾ ਪਿਆਜ਼’

ਦੱਸਣਯੋਗ ਹੈ ਕਿ ਮੰਤਰੀ ਹਰਜੋਤ ਬੈਂਸ ਦਾ ਵਿਆਹ ਆਈ. ਪੀ. ਐੱਸ. ਅਧਿਕਾਰੀ ਜੋਤੀ ਯਾਦਵ ਨਾਲ ਪਿਛਲੇ ਸਾਲ ਮਾਰਚ ਮਹੀਨੇ ਹੋਇਆ ਸੀ। Deep shock to Harjot Bains

Share post:

Subscribe

spot_imgspot_img

Popular

More like this
Related