Thursday, January 16, 2025

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

Date:

ਬਠਿੰਡਾ, 20 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਵਲੋਂ ਜਾਬਤਾ ਫ਼ੌਜਦਾਰੀ ਸੰਘਤਾ 1973 ਦਾ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ।

ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

ਹੁਕਮ ਜ਼ਿਲ੍ਹੇ ਅੰਦਰ 18 ਅਗਸਤ 2024 ਤੱਕ ਲਾਗੂ ਰਹੇਗਾ।

Share post:

Subscribe

spot_imgspot_img

Popular

More like this
Related

ਬਾਲੀਵੁੱਡ ਅਦਾਕਾਰ ਸੈਫ਼ ਅਲੀ ਖਾਨ ‘ਤੇ ਹੋਇਆ ਹਮਲਾ ! ਹਮਲੇ ‘ਚ ਲੱਗੀਆਂ ਗੰਭੀਰ ਸੱਟਾਂ

Saif Ali Khan Attack ਮਸ਼ਹੂਰ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ...

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16 ਜਨਵਰੀ 2025

Hukamnama Sri Harmandir Sahib Ji ਧਨਾਸਰੀ ਛੰਤ ਮਹਲਾ ੪ ਘਰੁ...

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...