Sunday, January 19, 2025

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ ਦਾ ਡਾਕਟਰ ਕਵਿਤਾ ਸਿੰਘ ਵਲੋ ਕੀਤਾ ਨਿਰੀਖਣ

Date:

ਫਾਜ਼ਿਲਕਾ 24 ਜੂਨ

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ  ਵਿਖੇ  ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ  ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ। ਇਸ ਦੋਰਾਨ ਆਮ ਆਦਮੀ ਕਲੀਨਿਕ ਕਿੱਲੀਆ ਵਾਲੀ ਦਾ ਦੌਰਾ ਕੀਤਾ ਅਤੇ ਸਟਾਫ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਕਵਿਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ ਮਿਤੀ 9 ਅਤੇ 23 ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ।

ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਰਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਜਿਲਾ ਹਸਪਤਾਲ਼  ਫਾਜ਼ਿਲਕਾ , ਅਬੋਹਰ, ਜਲਾਲਾਬਾਦ , 4ਸੀ ਐੱਚ ਸੀ ਪੀ ਐੱਚ ਸੀ ਦੇ ਨਾਲ 23 ਆਮ ਆਦਮੀ ਕਲੀਨਿਕ ਵਿਖੇ 140 ਦੇ ਕਰੀਬ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ।

ਇਸ ਦੌਰਾਨ ਉਨ੍ਹਾਂ ਦੇ ਵਜ਼ਨ , ਬੀ ਪੀ, ਸੁਗਰ, ਅਤੇ ਐੱਚ ਬੀ ਦੀ ਜਾਂਚ ਕੀਤੀ ਗਈ। ਇਸ ਦੋਰਾਨ ਉਹਨਾਂ ਦੇ ਨਾਲ ਡਾਕਟਰ ਸੁਨੀਤਾ ਕੰਬੋਜ, ਡਾਕਟਰ ਆਮਨਾ ਕੰਬੋਜ ਨਾਲ ਸੀ.

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...