Amritpal Singh arrested with his brother
ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ।
ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4 ਗ੍ਰਾਮ ਆਈਸ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸ ਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।Amritpal Singh arrested with his brother
ਜਲੰਧਰ ਦਿਹਾਤੀ ਪੁਲਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ- ਜਲਦੀ ਹੀ ਅਸੀਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ।
also read :- ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ ,HC ਨੇ ਹਰਿਆਣਾ ਸਰਕਾਰ ਨੂੰ ਦਿੱਤੇ ਸ਼ੰਭੂ ਬਾਰਡਰ ਖੋਲ੍ਹਣ ਦੇ ਆਦੇਸ਼
ਐਸਐਸਪੀ ਅੰਕੁਰ ਗੁਪਤਾ ਨੇ ਕਿਹਾ- ਅਸੀਂ ਹਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਲਦੀ ਹੀ ਅਸੀਂ ਤੁਹਾਡੇ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਾਂਗੇ। ਅਸੀਂ ਹਰਪ੍ਰੀਤ ਕੋਲੋਂ ਆਈਸ ਬਰਾਮਦ ਕੀਤੀ ਹੈ। ਫਿਲਹਾਲ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਕਿ ਕਿੰਨੀਆਂ ਨਸ਼ੀਲੀਆਂ ਦਵਾਈਆਂ ਫੜੀਆਂ ਗਈਆਂ ਹਨ।Amritpal Singh arrested with his brother