Papalpit Singh was arrested
ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਅੱਜ ਆਈਜੀ ਹੈਡਕੁਆਟਰ ਸੁਖਚੈਨ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਪਲਪ੍ਰੀਤ ਸਿੰਘ ਉਤੇ ਐਨਐਸਏ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਪਪਲਪ੍ਰੀਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਪਲਪ੍ਰੀਤ ਹੋਰ 6 ਕੇਸਾਂ ਵਿੱਚ ਵੀ ਲੋੜੀਦਾ ਸੀ।Papalpit Singh was arrested
ਹੁਣ ਪੁਲਿਸ ਨੇ ਪਪਲਪ੍ਰੀਤ ਨੂੰ ਕਾਬੂ ਕਰ ਲਿਆ ਹੈ। ਪਿਛਲੇ ਦਿਨੀਂ ਅੰਮ੍ਰਿਤਪਾਲ ਤੇ ਪਪਲਪ੍ਰੀਤ ਦੀਆਂ ਕਈ ਵੀਡੀਓ ਵੀ ਸਾਹਮਣੇ ਆਈਆਂ ਸਨ। ਜਿਸ ਤੋਂ ਬਾਅਦ ਪੁਲਿਸ ਚੌ