ਫਿਰੋਜ਼ਪੁਰ ਭਾਰਤ ਪਾਕਿਸਤਾਨ ਸਰਹੱਦ ਤੋਂ ਤਿੰਨ ਨੌਜਵਾਨਾਂ ਨੂੰ 14 ਗ੍ਰਾਮ ਹੈਰੋਇਨ ਅਤੇ 5 ਮੋਬਾਈਲ ਫੋਨ ਸਮੇਤ ਕੀਤਾ ਗਿਰਫਤਾਰ

Ferozepur India Pakistan border

Ferozepur India Pakistan border (ਪੱਤਰਕਾਰ ਰਾਜੀਵ ਕੁਮਾਰ) ਫਿਰੋਜ਼ਪੁਰ ਦੀ ਭਾਰਤ ਪਾਕਿਸਤਾਨ ਸਰਹੱਦ ਤੋਂ ਬੀਐਸਐਫ ਨੇ ਤਿੰਨ ਨੌਜਵਾਨਾਂ ਨੂੰ ਗਿਰਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਤਿੰਨ ਨੌਜਵਾਨ ਜੀਰੋ ਲਾਇਨ ਦੇ ਨਜਦੀਕ ਪਾਏ ਗਏ ਸਨ। ਜਿਨ੍ਹਾਂ ਨੂੰ ਬੀਐਸਐਫ ਨੇ ਗਿਰਫਤਾਰ ਕਰ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਇਹਨਾਂ ਕੋਲੋਂ 14 ਗ੍ਰਾਮ ਹੈਰੋਇਨ 5 ਮੋਬਾਈਲ ਫੋਨ,ਇੱਕ ਬੈਗ,ਪੈਨ ਕਾਰਡ,ਅਧਾਰ ਕਾਰਡ,ਵੋਟਰ ਆਈਡੀ ਕਾਰਡ ਬਰਾਮਦ ਕੀਤਾ ਗਿਆ ਜਿਸ ਤੋਂ ਬਾਅਦ ਇਹਨਾਂ ਤਿੰਨਾਂ ਨੌਜਵਾਨਾਂ ਨੂੰ ਫਿਰੋਜ਼ਪੁਰ ਦੇ ਥਾਣਾ ਸਦਰ ਦੀ ਪੁਲਿਸ ਦੇ ਹਵਾਲੇ ਕੀਤਾ ਗਿਆ।Ferozepur India Pakistan border

ਵੀ ਓ) ਭਾਰਤ ਪਾਕਿਸਤਾਨ ਸਰਹੱਦ ਤੋਂ ਗਿਰਫਤਾਰ ਕੀਤੇ ਤਿੰਨ ਨੌਜਵਾਨਾਂ ਨੂੰ ਲੈਕੇ ਜਦੋਂ ਥਾਣਾ ਸਦਰ ਦੇ ਐਸ ਐਚ ਓ ਰਵੀ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੀਐਸਐਫ ਨੇ ਤਿੰਨ ਨੌਜਵਾਨਾਂ ਸਰਹੱਦ ਤੋਂ ਕਾਬੂ ਕੀਤਾ ਹੈ। ਜਿਨ੍ਹਾਂ ਨੂੰ ਬੀਐਸਐਫ ਨੇ ਉਨ੍ਹਾਂ ਦੇ ਹਵਾਲੇ ਕੀਤਾ ਗਿਆ ਹੈ। ਅਤੇ ਕਾਰਵਾਈ ਕਰਦਿਆਂ ਇਹਨਾਂ ਤਿੰਨ ਨੌਜਵਾਨਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ। ਅਤੇ ਜਲਦ ਮਾਨਯੋਗ ਅਦਾਲਤ ਤੋਂ ਰਿਮਾਂਡ ਹਾਸਿਲ ਕਰ ਇਹਨਾਂ ਕੋਲੋਂ ਹੋਰ ਵੀ ਪੁਛਗਿੱਛ ਕੀਤੀ ਜਾਵੇਗੀ।Ferozepur India Pakistan border

[wpadcenter_ad id='4448' align='none']