DC of many districts changed
ਪੰਜਾਬ ਸਰਕਾਰ ਵਲੋਂ 4 ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿਚ ਆਈ. ਏ. ਐੱਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ. ਏ. ਐੱਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ. ਏ. ਐੱਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐੱਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਸਰ ਸਾਹਿਬ ਲਗਾਇਆ ਗਿਆ ਹੈ।DC of many districts changed
also read :- ਸਥਾਨਕ ਸਰਕਾਰਾਂ ਮੰਤਰੀ ਵੱਲੋਂ ਪ੍ਰਸ਼ਾਸਨ ਦੁਆਰਾ ਸ਼ੁਰੂਆਤੀ ਬਚਪਨ ਦੀ ਸਿੱਖਿਆ ‘ਚ ਕ੍ਰਾਂਤੀ ਲਿਆਉਣ ਲਈ ‘ਆਰੰਭ’ ਦਾ ਆਗਾਜ਼
ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 4 ਜ਼ਿਲ੍ਹਿਆਂ ਵਿਚ ਨਵੇਂ ਡੀ.ਸੀ ਤਾਇਨਾਤ ਕੀਤੇ ਗਏ ਹਨ। ਰਾਜੇਸ਼ ਤ੍ਰਿਪਾਠੀ ਸ੍ਰੀ ਮੁਕਤਸਰ, ਕੁਲਵੰਤ ਸਿੰਘ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਡੀਸੀ ਮੋਗਾ ਅਤੇ ਉਮਾ ਸ਼ੰਕਰ ਡੀਸੀ ਗੁਰਦਾਸਪੁਰ ਤਾਇਨਾਤ ਕੀਤੇ ਗਏ ਹਨ।DC of many districts changed