ਮਾਲਵਿੰਦਰ ਸਿੰਘ ਕੰਗ ਦਾ ਚੰਨੀ ਤੇ ਵੱਡਾ ਬਿਆਨ !

Date:

Kang’s big statement on Channi ਸਰਕਾਰ ਉੱਤੇ ਵੱਡੇ ਸਵਾਲ ਚੁੱਕੇ ਸਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਨ੍ਹਾਂ ਸਵਾਲਾਂ ਦਾ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪ੍ਰੈਸ ਕਾਨਫਰੰਸ ਕਰ ਜਵਾਬ ਦਿੱਤਾ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਹੁਣ ਹਮਦਰਦੀ ਲੈਣ ਲਈ ਪ੍ਰੈਸ ਕਾਨਫਰੰਸ ਕਰ ਕੇ ਪੰਜਾਬ ਦੇ ਲੋਕਾਂ ਸਾਹਮਣੇ ਪੇਸ਼ ਹੋ ਰਹੇ ਹਨ।

ਇਸ ਦੇ ਨਾਲ ਹੀ ਮਾਲਵਿੰਦਰ ਕੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਹੁਣ ਝੂਠੇ ਤੱਥ ਪੇਸ਼ ਕਰ ਕੇ ਵਿਚਾਰਾ ਬਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਝੂਠੇ ਤੱਥ ਪੇਸ਼ ਕਰ ਕੇ ਚੰਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹਨਾਂ ਲੋਕਾਂ ਦੀ ਸੱਚਾਈ ਹੁਣ ਵਿਜੀਲੈਸ ਸਾਹਮਣੇ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਇਨ੍ਹਾਂ ਨੂੰ ਗਰੀਬਾਂ ਦੀ ਯਾਦ ਕਿਉਂ ਨਹੀਂ ਆਈ ?Kang’s big statement on Channi

ALSO READ : ਜਾਪਾਨ ‘ਚ PM ਦੀ ਰੈਲੀ ‘ਚ ਧਮਾਕਾ, ਵਾਲ-ਵਾਲ ਬਚੇ ਜਾਪਾਨ ਦੇ ਪ੍ਰਧਾਨ ਮੰਤਰੀ Fumio Kishida

ਚਰਨਜੀਤ ਸਿੰਘ ਚੰਨੀ ਉੱਤੇ ਤਿੱਖੇ ਤੰਜ ਕੱਸਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸ ਸ਼ੁਰੂ ਤੋਂ ਡਰਾਮੇ ਕਰਦੇ ਆ ਰਹੀ ਹੈ ਅਤੇ ਹੁਣ ਵੀ ਚੰਨੀ ਡਰਾਮੇ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਜਦੋਂ ਐਸਸੀ ਵਜੀਫਾ ਘੁਲਾਟਾ ਹੋਇਆ ਸੀ ਤਾਂ ਚਰਨਜੀਤ ਸਿੰਘ ਚੰਨੀ ਨੇ ਮੰਤਰੀ ਹੁੰਦੇ ਹੋਏ ਉਦੋਂ ਇਸ ਘੁਟਾਲੇ ਦੇ ਖਿਲਾਫ ਕੋਈ ਧਰਨਾ ਕਿਉਂ ਨਹੀਂ ਦਿੱਤਾ ? ਚੰਨੀ ਨੇ ਉਸ ਸਮੇਂ ਕਿਉਂ ਆਵਾਜ਼ ਨਹੀਂ ਚੁੱਕੀ ? ਕੰਗ ਨੇ ਕਿਹਾ ਕਿ ਚੰਨੀ ਨੇ ਹੁਣ ਤੱਕ ਇੱਕ ਵੀ ਐਸਸੀ ਕੋਟੇ ਦੇ ਵਿਅਕਤੀ ਨੂੰ ਕਿਸੇ ਅਹੁਦੇ ਉੱਤੇ ਨਹੀਂ ਬਿਠਾਇਆ ਅਤੇ ਹੁਣ ਇਹ ਐਸਸੀ ਸਮਾਜ ਦੀ ਗੱਲ ਕਰ ਰਹੇ ਹਨ।Kang’s big statement on Channi

Share post:

Subscribe

spot_imgspot_img

Popular

More like this
Related

ਪੰਜਾਬ ‘ਚ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ , ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ‘ਚ ਆਟੋ ‘ਚੋਂ ਸੁੱਟਿਆ ਹੈਂਡ ਗ੍ਰਨੇਡ

Grenade Attack Update  ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਗੁਰਦਾਸਪੁਰ...