Wednesday, January 15, 2025

ਸਪਾ ਸੈਂਟਰ ’ਚ ਜਿਸਮ ਫਿਰੋਸ਼ੀ ਦਾ ਧੰਦਾ ਬੇਪਰਦ

Date:

Jism Firoshi’s business exposed
ਮਜੀਠਾ ਰੋਡ ਥਾਣੇ ਦੀ ਪੁਲਸ ਨੇ ਇਤਲਾਹ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਇਕ ਸਪਾ ਸੈਂਟਰ ਵਿਚ ਚੱਲ ਰਹੇ ਬਦਕਾਰੀ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਮੁਤਾਬਰ ਛਾਪੇ ਦੌਰਾਨ 6 ਨੌਜਵਾਨਾਂ ਅਤੇ 4 ਕੁੜੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮੁਤਾਬਕ ਗ੍ਰਿਫ਼ਤਾਰ ਕੁੜੀਆਂ ਨੂੰ ਸਪਾ ਸੈਂਟਰ ‘ਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਸੀ। ਮਾਲਕ ਅਤੇ ਮੈਨੇਜਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।Jism Firoshi’s business exposed

also read :- ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਪੁਲਸ ਨੂੰ ਇਹ ਇਤਲਾਹ ਮਿਲੀ ਸੀ ਕਿ ਉਕਤ ਸਪਾ ਸੈਂਟਰ ਵਿਚ ਮਾਲਕ ਰਾਜਵਿੰਦਰ ਕੌਰ ਅਤੇ ਸ਼ਕਤੀ ਸ਼ਰਮਾ ਸਮੇਤ ਹੋਰ ਸਾਥੀਆਂ ਨਾਲ ਮਿਲ ਕੇ ਭੋਲੀਆਂ-ਭਾਲੀਆਂ ਕੁੜੀਆਂ ਨੂੰ ਲਿਆ ਕੇ ਬਦਕਾਰੀ ਦਾ ਧੰਦਾ ਕਰਵਾਉਂਦੇ ਹਨ। ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕਰਦਿਆਂ ਸ਼ਕਤੀ ਸ਼ਰਮਾ, ਅਜਾਦ ਅਲੀ, ਅਸੀਸ ਅਤੇ ਰਾਜਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ।Jism Firoshi’s business exposed

Share post:

Subscribe

spot_imgspot_img

Popular

More like this
Related

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਜਲੰਧਰ, 15 ਜਨਵਰੀ, 2025: ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ...

ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਪ੍ਰਬੰਧ ਸਬੰਧੀ ਅਹਿਮ ਮੀਟਿੰਗ 

ਫਿਰੋਜਪੁਰ 15 ਜਨਵਰੀ () ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ...