ਕਿਸਾਨਾਂ ‘ਤੇ ਦਿੱਤੇ ਬਿਆਨ ‘ਤੇ ਕੰਗਨਾ ਦਾ ਯੂ-ਟਰਨ

Kangana's U-turn

Kangana’s U-turn
ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਬੀਤੇ ਦਿਨੀਂ ਕਿਸਾਨਾਂ ਨਾਲ ਜੁੜਿਆ ਅਜਿਹਾ ਬਿਆਨ ਦਿੱਤਾ ਹੈ ਕਿ ਉਹ ਇੱਕ ਵਾਰ ਫਿਰ ਸੁਰਖੀਆਂ ‘ਚ ਆ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਤਿੰਨ ਕਾਨੂੰਨ ਵਾਪਸ ਲਿਆਂਦੇ ਜਾਣ। ਇੰਨਾ ਹੀ ਨਹੀਂ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਕਿਸਾਨਾਂ ਨੂੰ ਖੁਦ ਇਸ ਦੀ ਮੰਗ ਕਰਨੀ ਚਾਹੀਦੀ ਹੈ। Kangana’s U-turn

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2024)

ਜਿਵੇਂ ਹੀ ਕੰਗਨਾ ਦਾ ਇਹ ਬਿਆਨ ਸਾਹਮਣੇ ਆਇਆ ਤਾਂ ਪੰਜਾਬ ‘ਚ ਹਰ ਪਾਸੇ ਮੁੱਦਾ ਭਖ ਗਿਆ। ਲਗਾਤਾਰ ਵੱਧ ਰਹੇ ਵਿਵਾਦ ਨੂੰ ਵੇਖਦਿਆਂ ਕੰਗਨਾ ਨੇ ਖੇਤੀ ਕਾਨੂੰਨਾਂ ਵਾਲਾ ਆਪਣਾ ਬਿਆਨ ਵਾਪਸ ਲੈ ਲਿਆ। ਕੰਗਨਾ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਆਖ ਰਹੀ ਹੈ ਕਿ, ‘ਜੇ ਕਿਸੇ ਨੂੰ ਠੇਸ ਪਹੁੰਚੀ ਤਾਂ ਮੈਨੂੰ ਖੇਦ ਹੈ…।Kangana’s U-turn

[wpadcenter_ad id='4448' align='none']