ਅੰਮ੍ਰਿਤਪਾਲ ਦੀ ਪਤਨੀ ਨੂੰ ਏਅਰਪੋਰਟ ‘ਤੇ ਰੋਕਣ ਦੇ ਮਸਲੇ ਉਤੇ ਜਥੇਦਾਰ ਦਾ ਵੱਡਾ ਬਿਆਨ…

Jathedar's big statement...

Jathedar’s big statement…ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਏਅਰਪੋਰਟ ਉਤੇ ਰੋਕਣਾ ਕਿਸੇ ਪੱਖੋਂ ਵੀ ਜਾਇਜ਼ ਨਹੀਂ ਹੈ। ਉਹ ਆਪਣੇ ਘਰ ਪਰਤ ਰਹੀ ਸੀ ਤੇ ਕਿਸੇ ਨੂੰ ਇਸ ਤਰ੍ਹਾਂ ਨਹੀਂ ਰੋਕਣਾ ਚਾਹੀਦਾ ਹੈ।Jathedar’s big statement…

ਉਨ੍ਹਾਂ ਆਖਿਆ ਕਿ ਪਤਾ ਨਹੀਂ ਕਿ ਸਰਕਾਰ ਅਜਿਹਾ ਮਾਹੌਲ ਕਿਉਂ ਸਿਰਜ ਰਹੀ ਹੈ। ਪੁਲਿਸ ਉਸ ਦੇ ਘਰ ਜਾ ਕੇ ਪੁੱਛਗਿੱਛ ਕਰ ਚੁੱਕੀ ਹੈ। ਉਸ ਉਤੇ ਕੋਈ ਐਫਆਈਆਰ ਦਰਜ ਨਹੀਂ ਹੈ। ਹੁਣ ਵੀ ਜੇਕਰ ਪੁੱਛਗਿੱਛ ਕਰਨੀ ਹੈ ਤਾਂ ਉਸ ਦੇ ਘਰ ਜਾ ਕੀਤੀ ਜਾ ਸਕਦਾ ਹੈ।

also read :- ਤਲਵਾਰਬਾਜ਼ੀ ’ਚ ਚਮਕਣ ਵਾਲੀ ਜਗਮੀਤ ਕੌਰ ਤੋਂ ਵੱਡੀਆਂ ਉਮੀਦਾਂ
ਉਹ ਬ੍ਰਿਟਿਸ਼ ਨਾਗਰਿਕ ਹੈ। ਜੇਕਰ ਉਹ ਆਪਣੇ ਘਰ ਜਾਣਾ ਚਾਹੁੰਦੀ ਹੈ ਤਾਂ ਉਸ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ। ਜਦ ਕਿ ਉਸ ਨੇ ਕੋਈ ਅਪਰਾਧ ਨਹੀਂ ਕੀਤੀ ਹੈ।Jathedar’s big statement…

[wpadcenter_ad id='4448' align='none']