ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਹੋਈਆਂ ਪੱਬਾਂ ਭਾਰ

CM Bhagwant Mann

CM Bhagwant Mann

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਇੰਡਸਟਰੀ ਤੇ ਨਿਵੇਸ਼ਕਾਂ ਨੂੰ ਖਿੱਚਣ ਲਈ ਵੱਡੇ ਉੱਦਮ ਕੀਤੇ ਹਨ। ਇਸ ਦੇ ਬੜੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਇਨਵੈਸਟ ਪੰਜਾਬ ਰਾਹੀਂ ਸੂਬੇ ਵਿੱਚ ਹੁਣ ਤੱਕ 70 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ ਅਤੇ ਸਰਕਾਰ ਸੂਬੇ ਵਿੱਚ ਹੋਰ ਨਿਵੇਸ਼ ਵਧਾਉਣ ਲਈ ਯਤਨਸ਼ੀਲ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ। ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਜਿੱਥੇ ਟਮਾਟਰ, ਨਿੰਬੂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ ਜਿਸ ਨਾਲ ਓਜ਼ੋਨ ਦੀ ਵਰਤੋਂ ਨਾਲ ਜੰਮੇ ਹੋਏ ਅਤੇ ਤਾਜ਼ੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ। ਸੂਬੇ ਵਿੱਚ ਨਿਵੇਸ਼ਕਾਂ ਦੀ ਭਲਾਈ ਲਈ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗਿਕ ਪੱਖੀ ਨੀਤੀ ਵੀ ਤਿਆਰ ਕੀਤੀ ਗਈ।

Read Also : ਇਸ ਦੇਸ਼ ਦੀ ਘੱਟ ਅਬਾਦੀ ਨੇ ਵਧਾਈ ਸਰਕਾਰ ਦੀ ਟੈਂਸ਼ਨ  ! ਔਰਤਾਂ ਨੂੰ ਇਸ ਟੀਮ ਸਬੰਧ ਬਣਾਉਣ ਦੀ ਕੀਤੀ ਅਪੀਲ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ। ਪੰਜਾਬ ਸਰਕਾਰ ਦੇ ਇਤਿਹਾਸਿਕ ਫੈਸਲਿਆਂ ਕਾਰਨ ਪੰਜਾਬ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਪੱਬਾਂ ਭਾਰ ਹਨ।

CM Bhagwant Mann

[wpadcenter_ad id='4448' align='none']