Sunday, January 19, 2025

ਆਮ ਆਦਮੀ ਕਲੀਨਿਕ ਦਾ ਨਾਂ ਬਦਲੇਗੀ ਮਾਨ ਸਰਕਾਰ, ਗਾਇਬ ਹੋਏਗੀ CM ਮਾਨ ਦੀ ਫੋਟੋ

Date:

CM Mann’s photo will disappear
ਪੰਜਾਬ ਸਰਕਾਰ ਅੱਧੇ ਤੋਂ ਵੱਧ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲੇਗੀ ਅਤੇ ਇਸ ਦਾ ਸਿਹਰਾ ਵੀ ਕੇਂਦਰ ਸਰਕਾਰ ਨੂੰ ਦੇਵੇਗੀ। ਇਹ ਜਾਣਕਾਰੀ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਪੰਜਾਬ ਵਿਜ਼ਨ 2047 ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ।

ਕੇਂਦਰ ਸਰਕਾਰ ਨੇ ਵੀ ਆਮ ਆਦਮੀ ਕਲੀਨਿਕਾਂ ਤਹਿਤ ਪੰਜਾਬ ਨੂੰ ਦਿੱਤੇ ਫੰਡ ਜਾਰੀ ਕਰਨ ਦੀ ਹਾਮੀ ਭਰੀ ਹੈ, ਜਿਸ ਤਹਿਤ ਅੱਧੇ ਤੋਂ ਵੱਧ ਕਲੀਨਿਕਾਂ ਦੇ ਨਾਂ ਬਦਲ ਦਿੱਤੇ ਜਾਣਗੇ। ਇਸ ਸਕੀਮ ਲਈ ਫੰਡ ਕੇਂਦਰ ਦੇ ਨਾਲ-ਨਾਲ ਪੰਜਾਬ ਤੋਂ ਵੀ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੀਆਂ ਇਮਾਰਤਾਂ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ’ਤੇ ਕੋਈ ਅਸਰ ਨਹੀਂ ਪਵੇਗਾ। ਪੰਜਾਬ ਵਿੱਚ ਇਸ ਸਮੇਂ 842 ਆਮ ਆਦਮੀ ਕਲੀਨਿਕ ਚੱਲ ਰਹੇ ਹਨ।CM Mann’s photo will disappear

ਪੰਜਾਬ ’ਚ ਜਲਦ ਹੀ Aam Aadmi Clinic ਦੇ ਨਾਂਅ ਨੂੰ ਬਦਲ ਕੇ ਆਯੂਸ਼ਮਾਨ ਆਰੋਗਿਆ ਕੇਂਦਰ ਰੱਖਿਆ ਜਾਵੇਗਾ । ਇਨ੍ਹਾਂ ਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਨੂੰ ਵੀ ਆਮ ਆਦਮੀ ਕਲੀਨਿਕਾਂ ’ਚੋਂ ਹਟਾਈ ਜਾਵੇਗੀ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ’ਚ ਤਕਰੀਬਨ 870 ਕਲੀਨਿਕਾਂ ’ਚੋਂ 400 ਕਲੀਨਿਕਾਂ ਦੇ ਨਾਂਵਾਂ ਨੂੰ ਬਦਲਿਆ ਜਾਵੇਗਾ।

also read :- ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਟੈਕਸ ਸਬੰਧੀ ਪੇਚੀਦਗੀਆਂ ਦੂਰ ਹੋ ਗਈਆਂ ਹਨ ਪਰ ਇਸ ਨਾਲ ਪੰਜਾਬ ਦੇ ਮਾਲੀਏ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਇੱਕ ਖਪਤਕਾਰ ਅਧਾਰਤ ਟੈਕਸ ਹੈ ਜਿਸ ਦਾ ਨਿਸ਼ਚਿਤ ਤੌਰ ‘ਤੇ ਉੱਤਰ ਪ੍ਰਦੇਸ਼, ਬਿਹਾਰ ਜਾਂ ਹੋਰ ਰਾਜਾਂ ਨੂੰ ਫਾਇਦਾ ਹੋਇਆ ਹੈ ਜਿੱਥੇ ਆਬਾਦੀ ਜ਼ਿਆਦਾ ਹੈ।CM Mann’s photo will disappear

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...