ਚੰਡੀਗੜ੍ਹ, ਅਪ੍ਰੈਲ 28
Relaxation in procurement criteria ਪ੍ਰੈੱਸ ਦੇ ਇੱਕ ਹਿੱਸੇ ਵਿੱਚ ਛਪੀਆਂ ਖ਼ਬਰਾਂ ਕਿ ਸਰਕਾਰੀ ਏਜੰਸੀਆਂ ਦੁਆਰਾ ਖਰੀਦੀ ਗਈ 90 ਫੀਸਦ ਕਣਕ ਭਾਰਤ ਸਰਕਾਰ ਵੱਲੋਂ ਜਾਰੀ ਖਰੀਦ ਮਾਪਦੰਡਾਂ ‘ਚ ਦਿੱਤੀ ਗਈ ਢਿੱਲ ਮੁਤਾਬਕ ਨਹੀਂ ਖਰੀਦੀ ਗਈ, ਤੱਥਹੀਣ ਹਨ। Relaxation in procurement criteria
also read :- ਸਿੱਖ ਅਜਾਇਬ ਘਰ ਪਿੰਡ ਬਲੌਂਗੀ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਆਰਟਿਸਟ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਅਪੀਲ
ਅਸਲ ਵਿੱਚ 90 ਫੀਸਦ ਤੋਂ ਵੱਧ ਕਣਕ, ਭਾਰਤ ਸਰਕਾਰ ਦੁਆਰਾ ਜਾਰੀ ਖਰੀਦ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਅਨੁਸਾਰ ਹੀ ਖਰੀਦੀ ਗਈ ਹੈ ਅਤੇ ਇਸ ਸਬੰਧੀ ਨੋਟੀਫਾਈ, ਵੈਲਯੂ ਕੱਟ ਦੀ ਭਰਪਾਈ ਪੰਜਾਬ ਸਰਕਾਰ ਦੁਆਰਾ ਕਰਦਿਆਂ ਕਿਸਾਨਾਂ ਦੀ ਫ਼ਸਲ ਐਮ.ਐਸ.ਪੀ. ਦੀ ਪੂਰੀ ਕੀਮਤ ‘ਤੇ ਖਰੀਦਣੀ ਯਕੀਨੀ ਬਣਾਈ ਗਈRelaxation in procurement criteria