Wednesday, January 8, 2025

ਚੰਡੀਗੜ੍ਹ ‘ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

Date:

Chandigarh Building Collapse

ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ 7 ਵਜੇ ਇੱਕ ਮਲਟੀਸਟੋਰੀ ਇਮਾਰਤ ਡਿੱਗ ਗਈ। ਹਾਲਾਂਕਿ ਹਾਦਸਾ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਕੇ ‘ਤੇ ਮੌਜੂਦ ਹਨ। ਡੀਸੀ ਦਫ਼ਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ।

ਜਾਣਕਾਰੀ ਅਨੁਸਾਰ ਇਹ ਇਮਾਰਤ ਸ਼ਹਿਰ ਦੀ ਪ੍ਰਾਈਮ ਲੋਕੇਸ਼ਨ ‘ਤੇ ਸਥਿਤ ਹੈ। ਹਾਲਾਂਕਿ ਲੋਕਾਂ ਮੁਤਾਬਕ ਜਦੋਂ ਇਹ ਇਮਾਰਤ ਡਿੱਗੀ ਤਾਂ ਅਜਿਹਾ ਲੱਗ ਰਿਹਾ ਸੀ ਜਿਵੇਂ ਕੋਈ ਧਮਾਕਾ ਹੋ ਗਿਆ ਹੋਵੇ। ਕੁਝ ਸਮੇਂ ਲਈ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਇਸ ਕੌਲ ਮਹਿਫਿਲ ਹੋਟਲ ਵੀ ਹੈ

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਮਾਰਤ ‘ਚ ਕਰੀਬ 2 ਮਹੀਨਿਆਂ ਤੋਂ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਕਾਰਨ ਇਮਾਰਤ ਵਿੱਚ ਤਰੇੜਾਂ ਆ ਗਈਆਂ ਸਨ। ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦਿਆਂ ਹੀ 27 ਦਸੰਬਰ ਨੂੰ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਸੀ।

Read Also : ਚਾਈਨਾ ਡੋਰ ਨਾਲ ਪਤੰਗ ਚੜ੍ਹਾਉਣ ਵਾਲੇ ਹੋ ਜਾਣ ਸਾਵਧਾਨ ! ਭਰਨਾ ਪਵੇਗਾ ਮੋਟਾ ਚਲਾਨ

ਮੌਕੇ ‘ਤੇ ਪਹੁੰਚੇ ਸੈਕਟਰ-17 ਚੰਡੀਗੜ੍ਹ ਥਾਣੇ ਦੇ ਐਸਐਚਓ ਰੋਹਿਤ ਨੇ ਦੱਸਿਆ ਕਿ ਇਮਾਰਤ 7.15 ਵਜੇ ਡਿੱਗੀ। ਇਮਾਰਤ ਦੇ ਮਾਲਕ ਨੇ ਕਿਰਾਏ ‘ਤੇ ਦਿੱਤੀ ਸੀ। ਕਿਰਾਏਦਾਰ ਵੱਲੋਂ ਇਸ ਦੀ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਸੀ। ਇਮਾਰਤ ਨੂੰ ਅਸੁਰੱਖਿਅਤ ਘੋਸ਼ਿਤ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਠੇਕੇਦਾਰ ਜਾਂ ਕਿਸੇ ਹੋਰ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

Chandigarh Building Collapse

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਚੰਡੀਗੜ੍ਹ, 8 ਜਨਵਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ...

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ...