Wednesday, January 15, 2025

ਜਲੰਧਰ ‘ਚ ਵੋਟਿੰਗ ਦੌਰਾਨ ਸ਼ਾਹਕੋਟ ‘ਚ ਹੰਗਾਮਾ

Date:


ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਹੋਈ ਝੜਪ
 
Commotion in Shahkot during votingਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਸ਼ਾਹਕੋਟ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।  ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਟੌਂਗ ਜਲੰਧਰ ਵਿੱਚ ਘੁੰਮ ਰਹੇ ਹਨ ‘ਤੇ ਲੋਕਾਂ ਨੂੰ ਧਮਕਾ ਰਹੇ ਹਨ।

also read :- ਭਗਵੰਤ ਮਾਨ ਦੀ ਅਪੀਲ- ਵੋਟਰ ਕਾਰਡ ਦਾ ਅੱਜ ਮਰਜ਼ੀ ਨਾਲ ਇਸਤੇਮਾਲ ਕਰੋ

Commotion in Shahkot during voting ਦੂਜੇ ਪਾਸੇ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਹੀ ਧੱਕੇਸ਼ਾਹੀ ਕੀਤੀ ਹੈ ਅਤੇ  ਉੱਥੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਿਧਾਇਕ ਨੂੰ ਬਾਹਰ ਕੱਢਿਆ ਅਤੇ ਹੁਣ ਥਾਣੇ ਲੈ ਗਈ ਹੈ।Commotion in Shahkot during voting

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...