Friday, December 27, 2024

ਮੁੱਖ ਮੰਤਰੀ ਭਗਵੰਤ ਮਾਨ ਨੇ ’12ਵੀ ਜਮਾਤ ‘ਚ ਅੱਵਲ ਆਏ ਵਿੱਦਿਆਰਥਿਆ ਲਈ ਕੀਤੇ ਵੱਡੇ ਐਲਾਨ

Date:

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਵੀ ਕੁੜੀਆਂ ਹੀ ਅੱਗੇ ਰਹੀਆਂ ਹਨ ਤੇ ਮੁੜ ਤੋਂ ਮਾਨਸਾ ਜ਼ਿਲ੍ਹਾ ਹੀ ਪਹਿਲੇ ਨੰਬਰ ਤੇ ਰਿਹਾ ਹੈ। ਇਸ ਮੌਕੇ CM ਮਾਨ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ।Big announcement for the girls who wear hats

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡਿਆ ਤੇ ਟਵੀਟ ਕਰਦੇ ਹੋਏ ਦੱਸਿਆ ਹੈ ਕਿ ”ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ ਦਾ ਅੱਜ ਐਲਾਨ ਹੋ ਚੁੱਕਿਆਂ ਹੈ,ਜਿਸ ‘ਚ ਸਾਡੀਆਂ ਬੱਚੀਆਂ ਨੇ ਮੁੜ ਤੋਂ ਪਹਿਲਾ ਸਥਾਨ ਮਾਨਸਾ ਜ਼ਿਲ੍ਹਾ ‘ਚੋ ਪ੍ਰਾਪਤ ਕੀਤਾ ਹੈ,ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਬਹੁਤ-ਬਹੁਤ ਮੁਬਾਰਕਾਂ …ਵਾਅਦੇ ਅਨੁਸਾਰ ਅੱਵਲ ਆਏ ਹੋਏ ਬੱਚਿਆਂ ਨੂੰ 51 ਹਜ਼ਾਰ ਰੁ: ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਏਗੀ`।Big announcement for the girls who wear hats

also read :- Nimrat Khaira ਤੇ Armaan Malik ਦੀ ਕੋਲੈਬ੍ਰੇਸ਼ਨ ਸੌਂਗ ‘ਤੇ ਲੱਗੀ ਮੋਹਰ,ਇਸ ਡੇਟ ਨੂੰ ਹੋ ਰਿਹਾ ਰਿਲੀਜ਼

ਮਾਨਸਾ ਜ਼ਿਲ੍ਹਾ ਦੇ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਧੀ ਸੁਜਾਨ ਕੌਰ ਨੇ 100 ਫੀਸਦੀ ਅੰਕ ਲੈ ਕੇ ਅਵੱਲ ਸਥਾਨ ਪ੍ਰਾਪਤ ਕੀਤਾ ਹੈ। ਬੋਰਡ ਦਾ ਓਵਰਆਲ ਨਤੀਜਾ 92.47 ਫੀਸਦੀ ਆਇਆ ਹੈ। ਜਦਕਿ MSD ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 500 ਵਿੱਚੋਂ 498 ਨੰਬਰ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਜਿਸ ਦਾ ਰਿਜ਼ਲਟ 99.60 ਫੀਸਦੀ ਆਇਆ ਹੈ। ਬੀ.ਐੱਮ.ਸੀ. ਸੀਨੀਅਰ ਸੈਕੰਡਰੀ ਸਕੂਲ HM 150 ਜਮਾਲਪੁਰ ਕਾਲੋਨੀ ਫੋਕਲ ਪੁਆਇੰਟ ਲੁਧਿਆਣਾ ਦੀ ਧੀ ਨਵਪ੍ਰੀਤ ਕੌਰ ਨੇ 500/497 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਸ ਦਾ ਰਿਜ਼ਲਟ 99.40 ਫੀਸਦੀ ਆਇਆ ਹੈ।ਵੀਰਵਾਰ ਸਵੇਰ ਤੋਂ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖੇ ਜਾ ਸਕਦੇ ਹਨ।Big announcement for the girls who wear hats

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...