Sunday, December 22, 2024

ਪੰਜਾਬ ਡਿਜੀਟਲ ਲਾਇਬ੍ਰੇਰੀ ਵੱਲੋਂ ਗੁਰਮੁਖੀ ਅੱਖਰਾਂ ਨਾਲ ਸਜਾਏ ਸਕੱਤਰੇਤ-ਹਾਈ ਕੋਰਟ

Date:

International Mother Tongue Day ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਅੱਜ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਸਿਵਲ ਸਕੱਤਰੇਤ ਜਾਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਡਿਜੀਟਲ ਲਾਇਬ੍ਰੇਰੀ ਵੱਲੋਂ ਗੁਰਮੁਖੀ (ਪੈਂਤੀ) ਅੱਖਰਾਂ ਨਾਲ ਸਜਾਏ ਸਕੱਤਰੇਤ-ਹਾਈ ਕੋਰਟ ਚੌਕ ਵਿਖੇ ਆਪਣੇ ਨਾਮ ਦੇ ਅੱਖਰ ਮੂਹਰੇ ਸੈਲਫੀ ਲਈ। ਮੀਤ ਹੇਅਰ ਨੇ ਇਸ ਉਪਰਾਲੇ ਦੀ International Mother Tongue Day, ਸ਼ਲਾਘਾ ਕਰਦਿਆਂ ਕਿਹਾ ਕਿ ਰਾਜਧਾਨੀ ਚੰਡੀਗੜ੍ਹ ਵਿਖੇ ਨਿਵੇਕਲੀ ਪਹਿਲ ਬਹੁਤ ਵਧੀਆ ਹੈ।ਸੂਬੇ ਭਰ ਵਿੱਚ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਾਉਣ ਦੀ ਮੁਹਿੰਮ ਨੂੰ ਹੁਲਾਰਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਇੱਕ ਖਜ਼ਾਨਾ ਹੈ ਅਤੇ ਸਾਨੂੰ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣਾ ਚਾਹੀਦਾ ਹੈ।International Mother Tongue Day

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਅੱਜ ਕੈਬਨਿਟ ਮੀਟਿੰਗ ਵਿੱਚ 

Also Read : ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਕਰ ਰਹੀ ਹੈ ਹਰ ਸੰਭਵ ਕੋਸ਼ਿਸ: ਡਾ.ਇੰਦਰਬੀਰ ਸਿੰਘ ਨਿੱਜਰ

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...