Wednesday, January 8, 2025

ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਨੇ ਲਿਆ ਯੂ-ਟਰਨ

Date:

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੇ ਕੇਸ਼ਵ ਕੁਮਾਰ ਨੇ ਹੁਣ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕੋਲ ਪੀੜਤ ਕੇਸ਼ਵ ਕੁਮਾਰ ਨੇ ਆਪਣੀ ਪਹਿਲੀ ਸ਼ਿਕਾਇਤ ਤੋਂ ਪਾਸਾ ਵੱਟਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਖ਼ਿਲਾਫ਼ ਕੋਈ ਕਾਰਵਾਈ ਕਰਾਉਣ ਤੋਂ ਨਾਂਹ ਕਰ ਦਿੱਤੀ ਹੈ।The accuser took a U-turn

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਹਲਕਿਆਂ ਵਿਚ ਉੱਠੇ ਇਸ ਵਿਵਾਦ ਨੂੰ ਹੁਣ ਵਿਸ਼ਰਾਮ ਲੱਗ ਸਕਦਾ ਹੈ। ਡੀ.ਆਈ.ਜੀ (ਬਾਰਡਰ ਜ਼ੋਨ) ਨਰਿੰਦਰ ਭਾਰਗਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਐਕਸ਼ਨ ਟੇਕਨ ਰਿਪੋਰਟ ਭੇਜ ਦਿੱਤੀ ਹੈ।The accuser took a U-turn

also read :- ਪੰਜਾਬ ਤੇ ਹਰਿਆਣਾ ਵਿਚ 14 ਤੇ 15 ਜੂਨ ਨੂੰ ਬਾਰਸ਼ ਦੀ ਭਵਿੱਖਬਾਣੀ

ਅਹਿਮ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ਿਕਾਇਤਕਰਤਾ ਕੇਸ਼ਵ ਕੁਮਾਰ ਹੁਣ ਜਿਨਸੀ ਸ਼ੋਸ਼ਣ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ ਹੈ। ਚੇਤੇ ਰਹੇ ਕਿ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ 6 ਜੂਨ ਨੂੰ ਤੀਸਰਾ ਨੋਟਿਸ ਜਾਰੀ ਕਰਕੇ 12 ਜੂਨ ਤੱਕ ਰਿਪੋਰਟ ਮੰਗੀ ਸੀ।The accuser took a U-turn

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...