ਲੁਧਿਆਣਾ ਦੇ ਰਾਜਗੁਰੂ ਨਗਰ ਨੇੜੇ ਸੀਐੱਮਐੱਸ ਇਨਫੋ ਸਿਸਟਮਜ਼ ਲਿਮਟਿਡ ਦੇ ਦਫ਼ਤਰ ਵਿੱਚ 10 ਜੂਨ ਨੂੰ ਹੋਈ 8.49 ਕਰੋੜ ਰੁਪਏ ਦੀ ਲੁੱਟ ਨਾਲ ਸਬੰਧਤ ਮਾਮਲੇ ਨੂੰ ਪੁਲਿਸ ਨੇ 60 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ। ਸਾਜ਼ਿਸ਼ ਵਿੱਚ ਸ਼ਾਮਲ 10 ਮੁਲਜ਼ਮਾਂ ਵਿੱਚੋਂ 6 ਨੂੰ ਗ੍ਰਿਫ਼ਤਾਰ ਕਰਕੇ ਵੱਡੀ ਬਰਾਮਦਗੀ ਕੀਤੀ ਗਈ ਹੈ।How the robbers were making reels with money
ਲੁੱਟ ਦਾ ਪਲਾਨ ਮਨਦੀਪ ਕੌਰ ਉਰਫ ਡਾਕੂ ਹਸੀਨਾ ਨਾਮ ਦੀ ਮਹਿਲਾ ਨੇ ਬਣਾਇਆ। ਮਨਜਿੰਦਰ ਮਨੀ 4 ਸਾਲ ਤੋਂ ਕੰਪਨੀ ਦਾ ਕਰਮਚਾਰੀ ਸੀ। ਉਸ ਨਾਲ ਮਿਲ ਕੇ ਹੀ ਮਨਦੀਪ ਕੌਰ ਤੇ 9 ਮੈਂਬਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ।How the robbers were making reels with money
ਲੁਟੇਰੇ 2 ਬੈਗਾਂ ਚ 3-3 ਕਰੋੜ ਰੁਪਏ ਲੈ ਕੇ ਫਰਾਰ ਹੋਏ ਸਨ। ਕੇਸ ਸੁਲਝਾਉਣ ਵਾਲੀ ਟੀਮ ਨੂੰ DGP ਵੱਲੋਂ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਲੁੱਟ ਤੋਂ ਬਾਅਦ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ 500 ਦੇ ਨੋਟਾਂ ਨੂੰ ਹੱਥ ਵਿਚ ਫੜ ਕੇ ਰੀਲ ਬਣਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਡਾਕੂ ਹਸੀਨਾ ਦਾ ਭਰਾ ਬਣਾ ਰਿਹਾ ਸੀ।How the robbers were making reels with money
also read :- ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਿੱਖਿਆ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ
ਸ਼ਨਿਚਰਵਾਰ ਤੜਕੇ ਕਰੀਬ 10 ਹਥਿਆਰਬੰਦ ਲੁਟੇਰੇ ਕੰਪਨੀ ਦੇ ਦਫਤਰ ਵਿੱਚ ਦਾਖਲ ਹੋ ਕੇ ਪੰਜ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਕੰਪਨੀ ਦੇ ਦਫ਼ਤਰ ਵਿੱਚੋਂ 8.49 ਕਰੋੜ ਰੁਪਏ ਲੁੱਟ ਕੇ ਕੈਸ਼ ਵੈਨ ਵਿੱਚ ਫਰਾਰ ਹੋ ਗਏ ਸਨ। ਬਾਅਦ ਵਿੱਚ ਮੁੱਲਾਂਪੁਰ ਨੇੜੇ ਵੈਨ ਨੂੰ ਛੱਡ ਦਿੱਤਾ।
ਲੁੱਟ ਦਾ ਪਲਾਨ ਮਨਦੀਪ ਕੌਰ ਉਰਫ ਡਾਕੂ ਹਸੀਨਾ ਨਾਮ ਦੀ ਮਹਿਲਾ ਨੇ ਬਣਾਇਆ। ਮਨਜਿੰਦਰ ਮਨੀ 4 ਸਾਲ ਤੋਂ ਕੰਪਨੀ ਦਾ ਕਰਮਚਾਰੀ ਸੀ ਉਸ ਨਾਲ ਮਿਲਕੇ ਹੀ ਮਨਦੀਪ ਕੌਰ ਤੇ 9 ਮੈਂਬਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ।