ਨਹੀਂ ਰਹੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ

Bir devinder Singh Death ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੀ ਮੌਤ (Birdwinder Singh Death) ਹੋ ਗਈ ਹੈ। ਉਹ ਆਲ ਇੰਡੀਆ ਸਿੱਖ ਫੈਂਡਰੇਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਅਕਾਲੀ ਦਲ, ਪੀਪੀਪੀ, ਤੇ ਕਾਂਗਰਸ ਦਾ ਹਿੱਸਾ ਰਹੇ ਚੁੱਕੇ ਹਨ

ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ (Birdwinder Singh Death) ਨਹੀਂ ਰਹੇ। ਵੱਖ-ਵੱਖ ਸਿਆਸੀ ਸ਼ਖਸੀਅਤਾਂ ਨੇ ਉਨ੍ਹਾਂ ਦੀ ਬੇਵਕਤੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਹ ਆਲ ਇੰਡੀਆ ਸਿੱਖ ਫੈਂਡਰੇਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਅਕਾਲੀ ਦਲ, ਪੀਪੀਪੀ, ਤੇ ਕਾਂਗਰਸ ਦਾ ਹਿੱਸਾ ਰਹੇ ਚੁੱਕੇ ਹਨ। ਉਹ 1980 ‘ਚ ਪਹਿਲੀ ਵਾਰ ਵਿਧਾਇਕ ਬਣੇ ਸਨ। ਬੀਰ ਦਵਿੰਦਰ ਚੰਗੇ ਬੁਲਾਰੇ ਵਜੋਂ ਵੀ ਜਾਣੇ ਜਾਂਦੇ ਸਨ।

ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਕ ਵਧੀਆ ਸਿਆਸਤਦਾਨ ਸਨ ਤੇ ਉਨ੍ਹਾਂ ਨੂੰ ਵਿਧਾਨ ਸਭਾ ਦੀ 2002-07 ਦੀ ਸਰਕਾਰ ਦੌਰਾਨ ਸਰਵਉਤਮ ਸੰਸਦ ਮੈਂਬਰ ਦਾ ਖਿਤਾਬ ਵੀ ਮਿਲਿਆ ਸੀ। Bir devinder Singh Death

ਜਾਣਕਾਰੀ ਅਨੁਸਾਰ 16 ਜੂਨ ਨੂੰ ਕੋਮਾ ਦੌਰਾਨ ਬੀਰ ਦਵਿੰਦਰ ਸਿੰਘ ਦੀ ਫੂਡ ਪਾਈਪ ‘ਚ ਕੈਂਸਰ ਪਾਇਆ ਗਿਆ ਸੀ ਤੇ ਉਨ੍ਹਾਂ ਦੀ ਸਿਹਤ ਬੀਤੇ ਕਈ ਦਿਨਾਂ ਤੋਂ ਬਹੁਤ ਖਰਾਬ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਪਟਿਆਲਾ ਵਿਖੇ ਹੋਵੇਗਾ। ਉਹ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਗਰਮ ਆਗੂ ਵੀ ਰਹੇ ਹਨ ਅਤੇ 1980 ਵਿੱਚ ਉਨ੍ਹਾਂ ਨੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਅਤੇ ਸਿਆਸੀ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਸ਼ੁਰੂ ਕੀਤੀ ਅਤੇ 2002 ਵਿੱਚ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ। Bir devinder Singh Death

[wpadcenter_ad id='4448' align='none']