ਪੰਜਾਬ ‘ਚ AAP ਨੂੰ ਝਟਕਾ, ਵੱਡਾ ਲੀਡਰ ਭਾਜਪਾ ‘ਚ ਹੋ ਸਕਦੈ ਸ਼ਾਮਲ

‘A blow to AAP in Punjab

‘A blow to AAP in Punjab

ਆਪ’ ਨੂੰ ਜਲੰਧਰ ‘ਚ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਜਲੰਧਰ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।

ਦਰਅਸਲ ਜਗਬੀਰ ਬਰਾੜ ਪਾਰਟੀ ਤੋਂ ਨਾਰਾਜ਼ ਸਨ, ਜਿਸ ਕਾਰਨ ਉਹ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।A blow to AAP in Punjab

also read :- ਰਾਤ ਨੂੰ ਪਾਣੀ ਪੀਣਾ ਫ਼ਾਇਦੇਮੰਦ ਹੈ ਜਾਂ ਨੁਕਸਾਨਦਾਇਕ? ਜਾਣੋ ਸਿਹਤ ਲਈ ਕੀ ਹੈ ਬਿਹਤਰ

ਜਗਬੀਰ ਬਰਾੜ ਜ਼ਿਮਨੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਆਪ ‘ਚ ਸ਼ਾਮਲ ਹੋਣ ਤੋਂ ਬਾਅਦ ‘ਆਪ’ ਵੱਲੋਂ ਬਰਾੜ ਨੂੰ ਕੋਈ ਵੱਡਾ ਅਹੁਦਾ ਨਹੀਂ ਦਿੱਤਾ ਗਿਆ। ਜਗਬੀਰ ਸਿੰਘ ਬਰਾੜ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਸਨ।A blow to AAP in Punjab

[wpadcenter_ad id='4448' align='none']