ਦਿੱਲੀ ‘ਚ ਕੋਚਿੰਗ ਸੰਸਥਾ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ

Date:

A fire broke out in the coaching institute- ਉੱਤਰ ਪੱਛਮੀ ਦਿੱਲੀ ਦੇ ਮੁਖਰਜੀ ਨਗਰ ਇਲਾਕੇ ‘ਚ ਵੀਰਵਾਰ ਨੂੰ ਇਕ ਕੋਚਿੰਗ ਸੰਸਥਾ ‘ਚ ਅੱਗ ਲੱਗ ਗਈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਅੱਗ ਲੱਗਣ ਦੀ ਸੂਚਨਾ ਦੁਪਹਿਰ 12.27 ਵਜੇ ਮਿਲੀ ਅਤੇ ਕੁੱਲ 11 ਫਾਇਰ ਬ੍ਰਿਗੇਡ ਗੱਡੀਆਂ ਨੂੰ ਕੰਮ ‘ਤੇ ਲਗਾਇਆ ਗਿਆ।A fire broke out in the coaching institute

also read :- ਪਾਕਿਸਤਾਨ ਦੇ ਸਿੰਧ ਸੂਬੇ ‘ਚ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ ਗਏ 62,000 ਲੋਕ 

ਫਾਇਰ ਬ੍ਰਿਗੇਡ ਵਿਭਾਗ ਵਲੋਂ ਸਾਂਝੀ ਕੀਤੀ ਗਈ ਇਕ ਵੀਡੀਓ ‘ਚ ਲੋਕਾਂ ਜ਼ਿਆਦਾਤਰ ਵਿਦਿਆਰਥੀਆਂ ਨੂੰ ਖਿੜਕੀਆਂ ਦੇ ਮਾਧਿਅਮ ਨਾਲ ਫਾਇਰ ਬ੍ਰਿਗੇਡ ਕਰਮਚਾਰੀਆਂ ਵਲੋਂ ਬਚਾਏ ਜਾਂਦੇ ਦੇਖਿਆ ਜਾ ਸਕਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਅੱਗ ਬੁਝਾਉਣ ਦੀ ਮੁਹਿੰਮ ਜਾਰੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ।A fire broke out in the coaching institute

Share post:

Subscribe

spot_imgspot_img

Popular

More like this
Related

ਪੰਜਾਬ ‘ਚ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ , ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ‘ਚ ਆਟੋ ‘ਚੋਂ ਸੁੱਟਿਆ ਹੈਂਡ ਗ੍ਰਨੇਡ

Grenade Attack Update  ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਗੁਰਦਾਸਪੁਰ...