Thursday, December 26, 2024

ਮੋਹਾਲੀ ‘ਚ ਟਿੱਪਰ ਨੇ ਨੌਜਵਾਨ ਨੂੰ ਕੁਚਲਿਆ: ਚਾਹ ਦੀ ਦੁਕਾਨ ‘ਤੇ ਖੜ੍ਹੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ, ਡਰਾਈਵਰ ਫਰਾਰ

Date:

A major accident took place in Mohali today ਮੋਹਾਲੀ ਦੇ ਡੇਰਾਬੱਸੀ ਓਵਰ ਬ੍ਰਿਜ ਨੇੜੇ ਟਿੱਪਰ ਨੇ ਵਿਅਕਤੀ ਨੂੰ ਕੁਚਲ ਦਿੱਤਾ। ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦਵਿੰਦਰ ਕੁਮਾਰ ਵਾਸੀ ਸਰਸਵਤੀ ਵਿਹਾਰ ਡੇਰਾਬੱਸੀ ਨੇ ਦੱਸਿਆ ਕਿ ਉਹ ਆਪਣੇ ਘਰ ਤੋਂ ਓਵਰ ਬ੍ਰਿਜ ਡੇਰਾਬੱਸੀ ਦੇ ਹੇਠਾਂ ਸੈਰ ਕਰਨ ਲਈ ਜਾ ਰਿਹਾ ਸੀ। ਫਿਰ ਸਵੇਰੇ 7:40 ਵਜੇ ਬਰਵਾਲਾ ਵੱਲੋਂ ਇੱਕ ਤੇਜ਼ ਰਫ਼ਤਾਰ ਟਿੱਪਰ ਆਇਆ।

READ ALSO : ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ’ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ

ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ

ਜਿਸ ਦੇ ਡਰਾਈਵਰ ਨੇ ਆਪਣੀਆਂ ਅੱਖਾਂ ਦੇ ਸਾਹਮਣੇ ਹੀ ਚਾਹ ਦੀ ਦੁਕਾਨ ਦੇ ਕੋਲ ਖੜ੍ਹੇ ਵਿਅਕਤੀ ਨੂੰ ਟਿੱਪਰ ਹੇਠਾਂ ਕੁਚਲ ਦਿੱਤਾ, ਜਿਸ ਕਾਰਨ ਉਕਤ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਤੋਂ ਬਾਅਦ ਟਿੱਪਰ ਚਾਲਕ ਆਪਣਾ ਟਿੱਪਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। A major accident took place in Mohali today

ਇਸ ਸਬੰਧੀ ਡੇਰਾਬੱਸੀ ਪੁਲੀਸ ਨੇ ਅਣਪਛਾਤੇ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। A major accident took place in Mohali today

Share post:

Subscribe

spot_imgspot_img

Popular

More like this
Related

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...