ਪਿਤਾ ਵਲੋਂ ‘ਮੈਸੇਜਿੰਗ ਐਪ’ ਡਾਊਨਲੋਡ ਕਰਨ ਤੋਂ ਇਨਕਾਰ ਕਰਨ ‘ਤੇ ਨਾਬਾਲਗ ਕੁੜੀ ਨੇ ਕੀਤੀ ਖ਼ੁਦਕੁਸ਼ੀ

A minor girl committed suicide

A minor girl committed suicide

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਇਕ ਪਿਤਾ ਵਲੋਂ ਮੋਬਾਇਲ ਫੋਨ ‘ਤੇ ‘ਮੈਸੇਜਿੰਗ ਐਪ’ ਡਾਊਨਲੋਡ ਕੀਤੇ ਜਾਣ ਤੋਂ ਇਨਕਾਰ ਕਰਨ ਮਗਰੋਂ 16 ਸਾਲਾ ਕੁੜੀ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਡੋਂਬੀਵਾਲੀ ਇਲਾਕੇ ਦੇ ਨਿਲਜੇ ‘ਚ ਵਾਪਰੀ। ਮਨਪਾੜਾ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੁੜੀ ਨੇ ਆਪਣੇ ਮੋਬਾਈਲ ਫੋਨ ‘ਤੇ ‘ਸਨੈਪਚੈਟ’ ਐਪ ਡਾਊਨਲੋਡ ਕੀਤੀ ਸੀ ਅਤੇ ਜਦੋਂ ਉਸ ਦੇ ਪਿਤਾ ਨੇ ਉਸ ਨੂੰ ਅਜਿਹਾ ਨਾ ਕਰਨ ਲਈ ਕਿਹਾ ਤਾਂ ਗੁੱਸੇ ਵਿਚ ਆ ਗਈ। A minor girl committed suicide

also read ;- ਸਹੁੰ ਚੁੱਕਣ ਲਈ ਕੱਲ੍ਹ ਜੇਲ੍ਹੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ?

ਪੁਲਸ ਨੇ ਦੱਸਿਆ ਕਿ ਕੁੜੀ ਨੇ ਸ਼ੁੱਕਰਵਾਰ ਰਾਤ ਨੂੰ ਆਪਣੇ ਘਰ ਦੇ ਇਕ ਕਮਰੇ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਇਸ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਹੈ।A minor girl committed suicide 

ਤੁਹਾਡਾ ਕੀ ਕਹਿਣਾ ਹੈ ਇਸ ਪੂਰੇ ਮਾਮਲੇ ਦੇ ਸਬੰਧ ਚ ਆਪਣੇ ਵਿਚਾਰ ਕੁਮੈਂਟਾਂ ਚ ਜਰੂਰ ਸਾਂਝੇ ਕਰਿਓ

[wpadcenter_ad id='4448' align='none']