ਅੰਮ੍ਰਿਤਸਰ ਦੇ ਪੰਜਾਬ ਨੈਸ਼ਨਲ ਬੈਂਕ ‘ਚ ਹੋਈ 22 ਲੱਖ ਦੀ ਲੁੱਟ, ਲੁਟੇਰਿਆਂ ਨੇ ਸਟਾਫ ਤੇ ਗਾਹਕਾਂ ਨੂੰ ਬਣਾਇਆ ਬੰਧਕ, ਪੁਲਿਸ ਜਾਂਚ ‘ਚ ਜੁਟੀ

A robbery of 22 lakhs took place in the Punjab National Bank of Amritsar ਅੰਮ੍ਰਿਤਸਰ ਦੇ ਰਾਣੀ ਕਾ ਬਾਗ ਇਲਾਕੇ ‘ਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ‘ਚੋਂ ਲੁਟੇਰਿਆਂ ਨੇ 22 ਲੱਖ ਦੀ ਲੁੱਟ ਦੀ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਐਕਟਿਵਾ ‘ਤੇ ਆਏ ਦੋ ਹਥਿਆਰਬੰਦ ਲੁਟੇਰਿਆਂ ਨੇ ਬੈਂਕ ਦੇ ਅੰਦਰ ਵੜਦਿਆਂ ਹੀ ਸਟਾਫ ਤੇ ਹੋਰ […]

  • ਮੌਕੇ ‘‘ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਐਕਟਿਵਾ ਦੀ ਨੰਬਰ ਪਲੇਟ ਪਠਾਨਕੋਟ ਦੀ ਸੀ।ਪੁਲਿਸ ਮੌਕੇ ‘ਤੇ ਪਹੁੰਚ ਗਈ
  • ਡਕੈਤੀ ਤੋਂ ਬਾਅਦ ਜਾਂਚ ਲਈ ਪੁਲਿਸ ਟੀਮ ਅੰਮ੍ਰਿਤਸਰ ਪੀਐਨਬੀ ਬੈਂਕ ਦੀ ਰਾਣੀ ਕਾ ਬਾਗ ਸ਼ਾਖਾ ਪਹੁੰਚ ਗਈ

A robbery of 22 lakhs took place in the Punjab National Bank of Amritsar ਅੰਮ੍ਰਿਤਸਰ ਦੇ ਰਾਣੀ ਕਾ ਬਾਗ ਇਲਾਕੇ ‘ਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ‘ਚੋਂ ਲੁਟੇਰਿਆਂ ਨੇ 22 ਲੱਖ ਦੀ ਲੁੱਟ ਦੀ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਐਕਟਿਵਾ ‘ਤੇ ਆਏ ਦੋ ਹਥਿਆਰਬੰਦ ਲੁਟੇਰਿਆਂ ਨੇ ਬੈਂਕ ਦੇ ਅੰਦਰ ਵੜਦਿਆਂ ਹੀ ਸਟਾਫ ਤੇ ਹੋਰ ਗਾਹਕਾਂ ਨੂੰ ਬੰਧਕ ਬਣਾ ਲਿਆ। ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਐਕਟਿਵਾ ਦੀ ਨੰਬਰ ਪਲੇਟ ਪਠਾਨਕੋਟ ਦੀ ਸੀ।ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਡਕੈਤੀ ਤੋਂ ਬਾਅਦ ਜਾਂਚ ਲਈ ਪੁਲਿਸ ਟੀਮ ਅੰਮ੍ਰਿਤਸਰ ਪੀਐਨਬੀ ਬੈਂਕ ਦੀ ਰਾਣੀ ਕਾ ਬਾਗ ਸ਼ਾਖਾ ਪਹੁੰਚੀ, ਜਿਥੇ ਉਹ ਮੌਜੂਦ ਲੋਕਾਂ ਤੋਂ ਪੁੱਛ ਪੜਤਾਲ ਕਰ ਰਹੀ ਹੈ ਤੇ ਸੀਸੀਟੀਵੀ ਕੈਮਰੇ ਦੇਖੇ ਜਾ ਰਹੇ ਹਨ।

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ