ਗਾਇਕਾ ਅਮਰ ਨੂਰੀ ਨੇ ਮਰਹੂਮ ਪਤੀ ਸਰਦੂਲ ਸਿਕੰਦਰ ਨਾਲ ਬੀਤੇ ਪਲਾਂ ਦੀ ਸਾਂਝੀ ਕੀਤੀ ਯਾਦਗਾਰ ਤਸਵੀਰ

Date:

 A shared memory of past moments

ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਪੰਜਾਬੀ ਸੰਗੀਤ ਜਗਤ ਦੀ ਇੱਕ ਅਜਿਹੀ ਜੋੜੀ ਹੈ, ਜਿਨ੍ਹਾਂ ਨੇ ਪੰਜਾਬ ਦੇ ਹਰ ਘਰ ‘ਚ ਆਪਣੀ ਖ਼ਾਸ ਥਾਂ ਬਣਾਈ ਹੈ। ਹਾਲ ਹੀ ‘ਚ ਗਾਇਕਾ ਅਮਰ ਨੂਰੀ  ਨੇ ਪਤੀ ਸਰਦੂਲ ਸਿਕੰਦਰ ਨੂੰ ਯਾਦ ਕਰਦਿਆਂ ਉਨ੍ਹਾਂ ਨਾਲ ਇੱਕ ਅਣਦੇਖੀ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

1980 ਦੇ ਦਹਾਕੇ ਦੇ ਸ਼ੁਰੂ ‘ਚ ਆਪਣੀ ਐਲਬਮ ‘ਰੋਡਵੇਜ਼ ਦੀ ਲਾਰੀ’ ਨਾਲ ਰੇਡੀਓ ਅਤੇ ਟੈਲੀਵਿਜ਼ਨ ‘ਤੇ ਡੈਬਿਊ ਕਰਨ ਵਾਲੇ ਸਰਦੂਲ ਸਿਕੰਦਰ ਬੇਸ਼ੱਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ਪਰ ਅਜੇ ਵੀ ਅਮਰ ਨੂਰੀ ਦੇ ਦਿਲ ‘ਚ ਸਰਦੂਲ ਲਈ ਅਥਾਹ ਪਿਆਰ ਹੈ। A shared memory of past moments

also read :- ਹਰਿਆਣਾ ਦੀ ਪਾਣੀਪਤ ਦੀ ਜੇਲ੍ਹ ‘ਚ ਗੈਂਗਸਟਰ ਦੀ ਹੋਈ ਮੌਤ

ਹਾਲ ਹੀ ‘ਚ ਗਾਇਕਾ ਅਮਰ ਨੂਰੀ ਨੇ ਪਤੀ ਸਰਦੂਲ ਸਿਕੰਦਰ ਨੂੰ ਯਾਦ ਕਰਦਿਆਂ ਉਨ੍ਹਾਂ ਨਾਲ ਆਪਣੀ ਪੁਰਾਣੀ ਯਾਦ ਸਾਂਝੀ ਕੀਤੀ ਹੈ। ਅਮਰ ਨੂਰੀ ਨੇ ਸਰਦੂਲ ਸਿਕੰਦਰ ਨਾਲ ਇੱਕ ਅਣਦੇਖੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਅਮਰ ਨੂਰੀ ਨੇ ਕੈਪਸ਼ਨ ‘ਚ ਲਿਖਿਆ, ”ਯਾਦ ਨਾਂ ਜਾਏ ਬੀਤੇ ਦਿਨੋਂ ਕੀ ❤️❤️😢।” ਇਸ ਤਸਵੀਰ ‘ਚ ਤੁਸੀਂ ਅਮਰ ਨੂਰੀ ਨੂੰ ਪਤੀ ਸਰਦੂਲ ਸਿਕੰਦਰ ਨਾਲ ਡਾਂਸ ਕਰਦੇ ਹੋਏ ਵੇਖ ਸਕਦੇ ਹੋ। ਦੋਵੇਂ ਬਹੁਤ ਹੀ ਪਿਆਰ ਭਰੇ ਅੰਦਾਜ਼ ‘ਚ ਡਾਂਸ ਕਰਦੇ ਹੋਏ ਇੱਕ-ਦੂਜੇ ਨੂੰ ਵੇਖਦੇ ਹੋਏ ਨਜ਼ਰ ਆ ਰਹੇ ਹਨ।A shared memory of past moments

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...