A table showing the killing was taken out ਕੈਨੇਡਾ ਦੇ ਬਰੈਂਪਟਨ ਵਿਚ 4 ਜੂਨ ਨੂੰ ਇਕ ਪਰੇਡ ਮਾਰਚ ਕੱਢਿਆ ਗਿਆ ਜਿਸ ਵਿੱਚ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਨੂੰ ਦਰਸਾਉਂਦੀ ਇੱਕ ਝਾਕੀ ਪ੍ਰਦਰਸ਼ਿਤ ਕੀਤੀ ਗਈ। ਇਸ ਝਾਕੀ ਵਿਚ ਸਿੱਖ ਬਾਡੀਗਾਰਡ ਇੰਦਰਾ ਗਾਂਧੀ ਨੂੰ ਗੋਲੀਆਂ ਮਾਰਦੇ ਦਿਖਾਏ ਗਏ।A table showing the killing was taken out
also read :- ਗੁਰਦੁਆਰਾ ਕੰਪਲੈਕਸ ‘ਚ ਸ਼ੂਟਿੰਗ ਕਰਦੇ ਨਜ਼ਰ ਆਏ Sunny Deol-Amisha Patel, SGPC ਨੇ ਸ਼ੂਟ ਕਰਨ ‘ਤੇ ਜਤਾਇਆ ਇਤਰਾਜ਼
ਇੰਦਰਾ ਗਾਂਧੀ ਦੀ 31 ਅਕਤੂਬਰ 1984 ਨੂੰ ਨਵੀਂ ਦਿੱਲੀ ਵਿਚ ਹੱਤਿਆ ਕਰ ਦਿੱਤੀ ਗਈ ਸੀ। ਦੱਸ ਦਈਏ ਕਿ ਓਪਰੇਸ਼ਨ ਬਲੂ ਸਟਾਰ ਕਰਕੇ ਸਿੱਖ ਭਾਈਚਾਰੇ ਵਿਚ ਗੁੱਸਾ ਸੀ, ਇਸ ਕਰਕੇ ਕੁਝ ਮਹੀਨਿਆਂ ਬਾਅਦ ਇੰਦਰਾ ਗਾਂਧੀ ਦੇ ਸਿੱਖ ਬਾਡੀਗਾਰਡਾਂ ਨੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਸੀ।A table showing the killing was taken out