ਲਾਡੋਵਾਲ ਟੋਲ ਪਲਾਜ਼ਾ ‘ਤੇ ਵਾਪਰਿਆ ਭਿਆਨਕ ਹਾਦਸਾ, 3 ਘੰਟੇ ਦੀ ਮੁਸ਼ੱਕਤ ਮਗਰੋਂ ਨਿਕਲੀ ਡਰਾਈਵਰ ਦੀ ਲਾ*ਸ਼

ਲਾਡੋਵਾਲ ਟੋਲ ਪਲਾਜ਼ਾ ‘ਤੇ ਵਾਪਰਿਆ ਭਿਆਨਕ ਹਾਦਸਾ, 3 ਘੰਟੇ ਦੀ ਮੁਸ਼ੱਕਤ ਮਗਰੋਂ ਨਿਕਲੀ ਡਰਾਈਵਰ ਦੀ ਲਾ*ਸ਼

A terrible accident happened at the toll plaza ਲਾਡੋਵਾਲ ਟੋਲ ਪਲਾਜ਼ਾ ‘ਤੇ ਭਿਆਨਕ ਹਾਦਸਾ ਵਾਪਰ ਗਿਆ ਹੈ, ਜਿੱਥੇ ਇਕ ਰੇਤ ਨਾਲ ਭਰਿਆ ਟਿੱਪਰ ਬੇਕਾਬੂ ਹੋ ਕੇ ਟੋਲ ਪਲਾਜ਼ਾ ‘ਤੇ ਖੜ੍ਹੇ ਟਰਾਲੇ ਦੇ ਪਿੱਛੇ ਜਾ ਵੱਜਿਆ। ਇਸ ਹਾਦਸੇ ਵਿਚ ਟਿੱਪਰ ਚਾਲਕ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।A terrible accident happened at the toll plaza […]

A terrible accident happened at the toll plaza

ਲਾਡੋਵਾਲ ਟੋਲ ਪਲਾਜ਼ਾ ‘ਤੇ ਭਿਆਨਕ ਹਾਦਸਾ ਵਾਪਰ ਗਿਆ ਹੈ, ਜਿੱਥੇ ਇਕ ਰੇਤ ਨਾਲ ਭਰਿਆ ਟਿੱਪਰ ਬੇਕਾਬੂ ਹੋ ਕੇ ਟੋਲ ਪਲਾਜ਼ਾ ‘ਤੇ ਖੜ੍ਹੇ ਟਰਾਲੇ ਦੇ ਪਿੱਛੇ ਜਾ ਵੱਜਿਆ। ਇਸ ਹਾਦਸੇ ਵਿਚ ਟਿੱਪਰ ਚਾਲਕ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।A terrible accident happened at the toll plaza

also read :- ਭਗਵੰਤ ਮਾਨ ਨੇ ਸਾਧਿਆ ਬੀਜੇਪੀ-ਕਾਂਗਰਸ ‘ਤੇ ਨਿਸ਼ਾਨਾ , ਹੁਣ ਕੋਈ ਖੱਟਰ, ਚੌਟਾਲਾ ਜਾਂ ਹੁੱਡਾ ਨਹੀਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲਾਡੋਵਾਲ ਦੇ ਜਾਂਚ ਅਧਿਕਾਰੀ ਦਲਬੀਰ ਸਿੰਘ ਨੇ ਦੱਸਿਆ ਕਿ ਟਿੱਪਰ ਚਾਲਕ ਫ਼ਿਲੌਰ ਵੱਲੋਂ ਲੁਧਿਆਣੇ ਜਾ ਰਿਹਾ ਸੀ। ਜਦੋਂ ਟਿੱਪਰ ਚਾਲਕ ਟੋਲ ਪਲਾਜ਼ਾ ਕ੍ਰਾਸ ਕਰਨ ਲੱਗਿਆ ਤਾਂ ਤੇਜ਼ੀ ਨਾਲ ਟੋਲ ਤੋਂ ਨਿਕਲਣ ਮਗਰੋਂ ਸਾਹਮਣੇ ਖੜ੍ਹੇ ਟਰਾਲੇ ਦੇ ਪਿੱਛੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟਿੱਪਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਟਿੱਪਰ ਚਾਲਕ ਦੀ ਲਾਸ਼ ਨੂੰ ਤਕਰੀਬਨ 3 ਘੰਟਿਆਂ ਦੀ ਮੁਸ਼ੱਕਤ ਮਗਰੋਂ ਕੱਢਿਆ ਗਿਆ।ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। A terrible accident happened at the toll plaza

Related Posts

Latest

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ
ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ
ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ
ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ
ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ 'ਤੇ ਪਾਬੰਦੀ ਲਗਾਈ