ਭਾਰਤ ਗੌਰਵ:ਰੇਲਗੱਡੀ ਨੂੰ ਲੱਗੀ ਭਿਆਨਕ ਅੱਗ ,20 ਜ਼ਖਮੀ ,10 ਯਾਤਰੀਆਂ ਦੀ ਮੌਤ ! 

A terrible fire broke out in the train

26 AUGUST,2023

A terrible fire broke out in the train ਉੱਤਰ ਪ੍ਰਦੇਸ਼ ਦੇ ਲਖਨਊ ਤੋਂ ਰਾਮੇਸ਼ਵਰਮ ਜਾ ਰਹੀ ਭਾਰਤ ਗੌਰਵ ਟੂਰਿਸਟ ਟਰੇਨ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਟਰੇਨ ਮਦੁਰਾਈ ਰੇਲਵੇ ਸਟੇਸ਼ਨ ਤੋਂ ਲਗਭਗ 1 ਕਿਲੋਮੀਟਰ ਦੂਰ ਰੁਕੀ। ਇਕ ਡੱਬੇ ਤੋਂ ਸ਼ੁਰੂ ਹੋਈ ਅੱਗ ਤੇਜ਼ੀ ਨਾਲ ਨਾਲ ਲੱਗਦੇ ਡੱਬੇ ਵਿਚ ਫੈਲ ਗਈ। ਅੱਗ ਕਾਰਨ ਹੋਏ ਹਫੜਾ-ਦਫੜੀ ਦਰਮਿਆਨ ਯਾਤਰੀਆਂ ਨੇ ਤੁਰੰਤ ਰੇਲਗੱਡੀ ਖਾਲੀ ਕੀਤੀ ਅਤੇ ਹੇਠਾਂ ਉਤਰ ਗਏ। ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਸਾਰੇ ਯਾਤਰੀ ਉੱਤਰ ਪ੍ਰਦੇਸ਼ ਦੇ ਦੱਸੇ ਜਾ ਰਹੇ ਹਨ।

ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਰੇਲਗੱਡੀ ਵਿੱਚ ਸਵਾਰ ਸ਼ਰਧਾਲੂਆਂ ਵੱਲੋਂ ਗੈਸ ਸਿਲੰਡਰ ਨਾਲ ਖਾਣਾ ਪਕਾਉਣ ਕਾਰਨ ਅੱਗ ਲੱਗੀ ਹੈ। 

READ ALSO :ਮਿਜ਼ੋਰਮ ‘ਚ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਿਆ, 17 ਲੋਕਾਂ ਦੀ ਮੌਤ

ਮਦੁਰੈ ਦੇ ਜ਼ਿਲ੍ਹਾ ਕੁਲੈਕਟਰ ਐਮਐਸ ਸੰਗੀਤਾ ਨੇ ਕਿਹਾ, ‘ਅੱਜ ਸਵੇਰੇ ਟੂਰਿਸਟ ਟਰੇਨ ਨੂੰ ਲੱਗੀ ਅੱਗ ‘ਚ 10 ਲੋਕਾਂ ਦੇ ਮਰਨ ਦੀ ਪੁਸ਼ਟੀ ਹੋਈ ਹੈ। ਹੋਰ 20 ਜ਼ਖਮੀਆਂ ਨੂੰ ਮਦੁਰਾਈ ਦੇ ਰਾਜਾਜੀ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।A terrible fire broke out in the train

ਅੱਗ ‘ਤੇ ਕਾਬੂ ਪਾਉਣ ‘ਚ ਲੱਗੇ ਰੇਲਵੇ ਸਟਾਫ ਤੋਂ ਇਲਾਵਾ ਪੁਲਸ, ਫਾਇਰ ਅਤੇ ਬਚਾਅ ਸੇਵਾ ਦੇ ਕਰਮਚਾਰੀਆਂ ਨੇ ਡੱਬੇ ‘ਚੋਂ ਸੜੀਆਂ ਲਾਸ਼ਾਂ ਨੂੰ ਬਾਹਰ ਕੱਢਿਆ।A terrible fire broke out in the train

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ