- Hindi News
- Punjab
- 10 ਫਰਵਰੀ ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਕੀਤਾ ਜਾਵੇਗਾ ਆਯੋਜਨ
10 ਫਰਵਰੀ ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਕੀਤਾ ਜਾਵੇਗਾ ਆਯੋਜਨ
By Nirpakh News
On
ਅੰਮ੍ਰਿਤਸਰ, 24 ਜਨਵਰੀ 2024- 10 ਫਰਵਰੀ 2024 ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਨੇ ਦੱਸਿਆ ਕਿ ਇਸ ਰੈਲੀ ਵਿੱਚ ਸਾਬਾਕਾ ਸੈਨਿਕਾਂ ਅਤੇ ਉਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ (ਸਪੱਰਸ਼) ਸਬੰਧੀ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਇਨਾਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਹੀ […]
ਅੰਮ੍ਰਿਤਸਰ, 24 ਜਨਵਰੀ 2024-
10 ਫਰਵਰੀ 2024 ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਨੇ ਦੱਸਿਆ ਕਿ ਇਸ ਰੈਲੀ ਵਿੱਚ ਸਾਬਾਕਾ ਸੈਨਿਕਾਂ ਅਤੇ ਉਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ (ਸਪੱਰਸ਼) ਸਬੰਧੀ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਇਨਾਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾਵੇਗਾ। ਉਨਾਂ ਸਾਬਕਾ ਸੈਨਿਕ ਅਤੇ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਰੈਲੀ ਵਿੱਚ ਜ਼ਰੂਰ ਭਾਗ ਲੈਣ ਅਤੇ ਵਧੇਰੇ ਜਾਣਕਾਰੀ ਲਈ ਫੋਨ ਨੰਬਰ 0183-2563102 ਤੇ ਸੰਪਰਕ ਕਰ ਸਕਦੇ ਹਨ। ਉਨਾਂ ਕਿਹਾ ਕਿ ਉਹ ਪੈਨਸ਼ਨਾਂ ਸਬੰਧੀ ਜ਼ਰੂਰੀ ਕਾਗਜ਼ਾਤ ਵੀ ਨਾਲ ਲੈ ਕੇ ਆਉਣ ਤਾਂ ਜੋ ਮੌਕੇ ਤੇ ਕਿਸੇ ਕਿਸਮ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
Edited By: Nirpakh News
More News
ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ
By Nirpakh News
ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ
By Nirpakh News
ਕਿਸਾਨ ਬੇਲੋੜੀਆਂ ਸਪਰੇਆਂ ਕਰਨ ਤੋਂ ਗੁਰੇਜ਼ ਕਰਨ- ਡਾ.ਅਵੀਨਿੰਦਰ ਪਾਲ ਸਿੰਘ
By Nirpakh News
ਸਕੂਲੀ ਬੱਚਿਆਂ ਲਈ ਰੋਡ ਸੇਫਟੀ ਸੈਮੀਨਾਰ ਲਗਾਇਆ
By Nirpakh News
CM ਮਾਨ ਨੂੰ ਧਮਕੀ ਮਿਲਣ ਤੋਂ ਬਾਅਦ ਪੂਰੇ ਪੰਜਾਬ ‘ਚ ਅਲਰਟ ਹੋਇਆ ਜਾਰੀ
By Nirpakh News
Top News
ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published On
By Nirpakh News
ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ,...
ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
Published On
By Nirpakh News
ਮਾਨਸਾ, 24 ਜਨਵਰੀ :ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਜਿੱਥੋਂ ਲਾਹਾ ਲੈ ਕੇ ਵਿਦਿਆਰਥੀ ਆਪਣੇ ਸੁਨਹਿਰੀ ਭਵਿੱਖ...
ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Published On
By Nirpakh News
ਅੰਮ੍ਰਿਤਸਰ, 24 ਜਨਵਰੀ:
ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
Published On
By Nirpakh News
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ...
बिजनेस
ਚੈਂਪੀਅਨ ਖਿਡਾਰੀ ਉਸੈਨ ਬੋਲਟ ਨਾਲ ਧੋਖਾਧੜੀ, ਖਾਤੇ ‘ਚੋਂ ਗਾਇਬ ਹੋਏ 103 ਕਰੋੜ ਰੁਪਏ
13 Feb 2023 10:59:02
ਸਾਨ ਜੁਆਨ (ਪੋਰਟੋ ਰੀਕੋ)- ਜਮਾਇਕਾ ਦੇ ਦੌੜਾਕ ਉਸੈਨ ਬੋਲਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਇਸ ਗੱਲ ਨੂੰ ਲੈ ਕੇ...